ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਹੁਸ਼ਿਆਰਪੁਰ, 3 ਸਤੰਬਰ (ਹਰਪ੍ਰੀਤ ਕੌਰ)-ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੱਬੇਵਾਲ ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਗੁਰਦਿਆਲ ਸਿੰਘ ਵਾਸੀ ਬੋਹਣ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।
ਅਜੀਤ ਡੈਸਕ
04-09-2026