11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਵ-ਨਿਯੁਕਤ ਹੈੱਡ-ਮਿਸਟ੍ਰੈੱਸ ਬਲਵੀਰ ਕੌਰ ਨੂੰ ਅਹੁਦਾ ਸੰਭਾਲਣ ’ਤੇ ਕੀਤਾ ਸਨਮਾਨਿਤ

ਕੋਟਫ਼ਤੂਹੀ, 10 ਸਤੰਬਰ (ਅਵਤਾਰ ਸਿੰਘ ਅਟਵਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕੋਟਫ਼ਤੂਹੀ ਵਲੋਂ ਨਵ-ਨਿਯੁਕਤ ਹੈੱਡ-ਮਿਸਟ੍ਰੈੱਸ ਮੈਡਮ ਬਲਵੀਰ ਕੌਰ ਨੂੰ ਬਲਾਕ ਕੋਟਫ਼ਤੂਹੀ ਦੇ ਸਰਕਾਰੀ ਹਾਈ ਸਕੂਲ ਦਿਹਾਣਾ ਵਿਖੇ ਅਹੁਦਾ ਸੰਭਾਲਣ ‘ਤੇ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਉਂਕਾਰ ਸਿੰਘ ਤੇ ਪ੍ਰਿੰਸੀਪਲ ਹਰਮਨੋਜ ਕੁਮਾਰ ਵਲੋਂ ਮੈਡਮ ਨੂੰ ਜੀ ਆਇਆ ਨੂੰ ਕਿਹਾ ਤੇ ਉਨ੍ਹਾਂ ਨੂੰ ਇਕ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਮੌਕੇ ਨਵ-ਨਿਯੁਕਤ ਹੈੱਡ-ਮਿਸਟ੍ਰੈੱਸ ਮੈਡਮ ਬਲਵੀਰ ਕੌਰ ਨੇ ਉਨ੍ਹਾਂ ਨੂੰ ਸਨਮਾਨਿਤ ਕਰਨ ਤੇ ਧੰਨਵਾਦ ਕੀਤਾ।

ਅਜੀਤ ਡੈਸਕ 11-09-2026
ਕੋਟਫ਼ਤੂਹੀ, 10 ਸਤੰਬਰ (ਅਵਤਾਰ ਸਿੰਘ ਅਟਵਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕੋਟਫ਼ਤੂਹੀ ਵਲੋਂ ਨਵ-ਨਿਯੁਕਤ ਹੈੱਡ-ਮਿਸਟ੍ਰੈੱਸ ਮੈਡਮ ਬਲਵੀਰ ਕੌਰ ਨੂੰ ਬਲਾਕ ਕੋਟਫ਼ਤੂਹੀ ਦੇ ਸਰਕਾਰੀ ਹਾਈ ਸਕੂਲ ਦਿਹਾਣਾ ਵਿਖੇ ਅਹੁਦਾ ਸੰਭਾਲਣ ‘ਤੇ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਉਂਕਾਰ ਸਿੰਘ ਤੇ ਪ੍ਰਿੰਸੀਪਲ ਹਰਮਨੋਜ ਕੁਮਾਰ ਵਲੋਂ ਮੈਡਮ ਨੂੰ ਜੀ ਆਇਆ ਨੂੰ ਕਿਹਾ ਤੇ ਉਨ੍ਹਾਂ ਨੂੰ ਇਕ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਮੌਕੇ ਨਵ-ਨਿਯੁਕਤ ਹੈੱਡ-ਮਿਸਟ੍ਰੈੱਸ ਮੈਡਮ ਬਲਵੀਰ ਕੌਰ ਨੇ ਉਨ੍ਹਾਂ ਨੂੰ ਸਨਮਾਨਿਤ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਅਜਨੋਹਾ, ਪ੍ਰਿੰਸੀਪਲ ਹਰਮਨੋਜ ਕੁਮਾਰ, ਉਂਕਾਰ ਸਿੰਘ, ਲੈਕਚਰਾਰ ਹਰਜੀਤ ਸਿੰਘ, ਲੈਕਚਰਾਰ ਸਵਰਨ ਸਿੰਘ, ਹਰਜਿੰਦਰ ਸਿੰਘ, ਹਰਮਨ ਸਿੰਘ, ਅਮਨਦੀਪ ਕੌਰ, ਸ਼ਿਖਾ ਆਦੀਆ, ਲੈਕਚਰਾਰ ਜਤਿੰਦਰ ਸਿੰਘ, ਲੈਕਚਰਾਰ ਸਰਬਜੀਤ ਕੌਰ, ਕੁਲਵਿੰਦਰ ਸਿੰਘ, ਸਤਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਮੀਨੂੰ ਖੋਸਲਾ, ਬੰਧਨਾ ਕੁਮਾਰ, ਮਨਿੰਦਰ ਕੌਰ, ਲਵਦੀਪ ਕੌਰ, ਅਬਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ ਤੇ ਅਰੁਣ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਜੀਤ ਸਿੰਘ ਲੈਕਚਰਾਰ ਦੀ ਸੈਨੇਟ ਚੋਣ ਲਈ ਘਰ-ਘਰ ਜਾ ਕੇ ਪ੍ਰਚਾਰ ਅਗਲੀ ਖ਼ਬਰ ਖ਼ਾਲਸਾ ਸਕੂਲ ’ਚ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।