13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖ਼ੂਨਦਾਨ ਕੈਂਪ 15 ਨੂੰ

ਬੀਣੇਵਾਲ, 12 ਸਤੰਬਰ (ਬੈਜ ਚੌਧਰੀ)-ਪਿੰਡ ਕਿੱਤਣਾ ‘ਚ ਮਲਕੀਅਤ ਸਿੰਘ ਗਿੱਲ ਯਾਦਗਾਰੀ ਖ਼ੂਨਦਾਨ ਕੈਂਪ 15 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਕੈਂਪ ਦੇ ਪ੍ਰਬੰਧਕਾਂ ਦਵਿੰਦਰ ਸੂਦਨ, ਮੋਹਿਤ ਅਭੋਲ, ਜੁਝਾਰ ਸਿੰਘ ਰਾਏ, ਭੁਪਿੰਦਰ ਸਿੰਘ ਰਾਣਾ ਤੇ ਪਰਮਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਪਿੰਡ ਵਾਸੀਆਂ ਵਲੋਂ ਰੈੱਡ ਕਰਾਸ ਸੁਸਾਇਟੀ ਤੇ ਬਲੱਡ ਡੋਨਰਜ਼ ਬੈਂਕ ਨਵਾਂਸ਼ਹਿਰ ਤੋ ਇਲਾਵਾ ਬਲਵਿੰਦਰ ਸਿੰਘ ਗਿੱਲ ਯੂ.

ਅਜੀਤ ਡੈਸਕ 13-09-2026
ਬੀਣੇਵਾਲ, 12 ਸਤੰਬਰ (ਬੈਜ ਚੌਧਰੀ)-ਪਿੰਡ ਕਿੱਤਣਾ ‘ਚ ਮਲਕੀਅਤ ਸਿੰਘ ਗਿੱਲ ਯਾਦਗਾਰੀ ਖ਼ੂਨਦਾਨ ਕੈਂਪ 15 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਕੈਂਪ ਦੇ ਪ੍ਰਬੰਧਕਾਂ ਦਵਿੰਦਰ ਸੂਦਨ, ਮੋਹਿਤ ਅਭੋਲ, ਜੁਝਾਰ ਸਿੰਘ ਰਾਏ, ਭੁਪਿੰਦਰ ਸਿੰਘ ਰਾਣਾ ਤੇ ਪਰਮਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਪਿੰਡ ਵਾਸੀਆਂ ਵਲੋਂ ਰੈੱਡ ਕਰਾਸ ਸੁਸਾਇਟੀ ਤੇ ਬਲੱਡ ਡੋਨਰਜ਼ ਬੈਂਕ ਨਵਾਂਸ਼ਹਿਰ ਤੋ ਇਲਾਵਾ ਬਲਵਿੰਦਰ ਸਿੰਘ ਗਿੱਲ ਯੂ. ਐਸ. ਏ. ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਵਿਚ ਗੰਭੀਰ ਬਿਜਲੀ ਸੰਕਟ ਗਹਿਰਾਇਆ-ਗਿਲਜੀਆਂ ਅਗਲੀ ਖ਼ਬਰ ‘ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027’ ਤਹਿਤ ਜਾਗਰੂਕਤਾ ਸੈਸ਼ਨ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।