13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਸ. ਐਮ. ਓ. ਡਾ. ਜਸਵੰਤ ਸਿੰਘ ਥਿੰਦ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਹਿਲਪੁਰ, 12 ਸਤੰਬਰ (ਰਜਿੰਦਰ ਸਿੰਘ)-ਸਰਕਾਰੀ ਹਸਪਤਾਲ ਮਾਹਿਲਪੁਰ ਵਿਖੇ ਐਸ. ਐਮ.

ਅਜੀਤ ਡੈਸਕ 13-09-2026
ਮਾਹਿਲਪੁਰ, 12 ਸਤੰਬਰ (ਰਜਿੰਦਰ ਸਿੰਘ)-ਸਰਕਾਰੀ ਹਸਪਤਾਲ ਮਾਹਿਲਪੁਰ ਵਿਖੇ ਐਸ. ਐਮ. ਓ. ਵਜੋਂ ਸੇਵਾਵਾਂ ਦੇ ਰਹੇ ਡਾ. ਜਸਵੰਤ ਸਿੰਘ ਥਿੰਦ ਨੂੰ ਉਸ ਸਮੇਂ ਸਦਮਾ ਲੱਗਿਆ ਬੀਤੇ ਦਿਨ ਜਦੋਂ ਉਨ੍ਹਾਂ ਦੇ ਪਿਤਾ ਲਛਮਣ ਦਾਸ ਦੀ ਮੌਤ ਹੋ ਗਈ। ਉਨ੍ਹਾਂ ਦੀ ਅੰਤਿਮ ਅਰਦਾਸ 19 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਖ਼ਾਨਪੁਰ ਵਿਖੇ ਬਾਅਦ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ। ਇਸ ਦੁੱਖ ਦੀ ਘੜੀ ‘ਚ ਸਮੂਹ ਡਾਕਟਰੀ ਭਾਈਚਾਰਾ, ਰਾਜਨੀਤਕ, ਪੱਤਰਕਾਰ ਭਾਈਚਾਰਾ, ਸਾਹਿਤਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਨੇ ਦੁੱਖ ਸਾਂਝਾ ਕੀਤਾ ਗਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਸਰਪੰਚ ਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।