13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਹਰੀਆਂ ਵੇਲਾਂ ’ਚ ਗੁਰਮਤਿ ਸਮਾਗਮ ਕਰਵਾਇਆ

ਚੱਬੇਵਾਲ, 12 ਸਤੰਬਰ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਮੱਸਿਆ ਦੇ ਸ਼ੁੱਭ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ। ਜਾਣਕਾਰੀ ਦਿੰਦੇ ਹੋਏ ਪੰਥ ਰਤਨ ਜ਼ਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਨੇ ਦੱਸਿਆ ਕਿ ਇਸ ਦੌਰਾਨ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ।

ਅਜੀਤ ਡੈਸਕ 13-09-2026
ਚੱਬੇਵਾਲ, 12 ਸਤੰਬਰ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਮੱਸਿਆ ਦੇ ਸ਼ੁੱਭ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ। ਜਾਣਕਾਰੀ ਦਿੰਦੇ ਹੋਏ ਪੰਥ ਰਤਨ ਜ਼ਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਨੇ ਦੱਸਿਆ ਕਿ ਇਸ ਦੌਰਾਨ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਖੁੱਲ੍ਹੇ ਦੀਵਾਨ ਸਜਾਏ ਗਏ, ਜਿਸ ‘ਚ ਗਿਆਨੀ ਗੁਰਨਾਮ ਸਿੰਘ ਹਜ਼ੂਰੀ ਰਾਗੀ ਹਰੀਆਂ ਵੇਲਾਂ, ਬੀਬੀ ਬਲਰਾਜ ਕੌਰ ਹਰੀਆਂ ਵੇਲਾਂ, ਗਿਆਨੀ ਸੁਰਜੀਤ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਬਹਾਦਰ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਕਥਾਵਾਚਕ ਤੇ ਬੀਬੀ ਯਸ਼ਪਾਲ ਕੌਰ ਨੇ ਮਨੋਹਰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।
ਪਿਛਲੀ ਖ਼ਬਰ ਬੀ. ਐੱਨ. ਡੀ. ਸਕੂਲ ਕੰਧਾਲਾ ਜੱਟਾਂ ਦੇ ਖਿਡਾਰੀਆਂ ਨੇ ਜਿੱਤੇ 23 ਤਗਮੇ ਅਗਲੀ ਖ਼ਬਰ ਸੰਗਤਾਂ ਦਾ ਜਥਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।