15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹੁਸ਼ਿਆਰਪੁਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਤੇ 50 ਫੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 14 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ.

ਅਜੀਤ ਡੈਸਕ 15-09-2026
ਬਠਿੰਡਾ, 14 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਐਸ. ਐਸ. ਹੀਅਰਿੰਗ ਕੰਪਨੀ ਲੁਧਿਆਣਾ ਵਲੋਂ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 16 ਸਤੰਬਰ ਨੂੰ ਹੋਟਲ ਅੰਬਰ, ਬੱਸ ਸਟੈਂਡ ਦੇ ਸਾਹਮਣੇ, ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ ਦੇ ਨਾਲ ਜਰਮਨ ਤਕਨੀਕ ਦੀਆਂ ਡਿਜ਼ੀਟਲ ਮਸ਼ੀਨਾਂ ਵੀ ਬਹੁਤ ਸਸਤੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਬੱਚਿਆਂ ਤੇ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਜ਼ਿਲ੍ਹਾ ਖੇਡਾਂ ’ਚ ਲੱਧੇਵਾਲ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਧੁੱਗਾ ਕਲਾਂ ’ਚ ਮਹਾਨ ਗੁਰਮਤਿ ਸਮਾਗਮ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।