16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਪਲਾਕੀ ਵਿਖੇ 27ਵਾਂ ਛਿੰਝ ਮੇਲਾ 18 ਨੂੰ

ਭੰਗਾਲਾ, 15 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦਾ ਪਿੰਡ ਪਲਾਕੀ ਵਿਖੇ 27ਵਾਂ ਛਿੰਝ ਮੇਲਾ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਬਾ ਨੂਰੇ ਸ਼ਾਹ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਛਿੰਝ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਚੌਹਾਨ ਅਤੇ ਛਿੰਝ ਕਮੇਟੀ ਦੇ ਚੇਅਰਮੈਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਨੂਰ ਸ਼ਾਹ ਦੀ ਯਾਦ ਵਿਚ 27ਵਾਂ ਛਿੰਝ ਮੇਲਾ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ,ਜਿਸ ਵਿਚ ਗਾਇਕ ਆਤਮਾ ਸਿੰਘ ਬੁੱਢੇਵਾਲ ਆਪਣੀ ਟੀਮ ਨਾਲ ਪਹੁੰਚ ਰਹੇ ਹਨ।

ਅਜੀਤ ਡੈਸਕ 16-09-2026
ਭੰਗਾਲਾ, 15 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦਾ ਪਿੰਡ ਪਲਾਕੀ ਵਿਖੇ 27ਵਾਂ ਛਿੰਝ ਮੇਲਾ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਬਾ ਨੂਰੇ ਸ਼ਾਹ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਛਿੰਝ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਚੌਹਾਨ ਅਤੇ ਛਿੰਝ ਕਮੇਟੀ ਦੇ ਚੇਅਰਮੈਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਨੂਰ ਸ਼ਾਹ ਦੀ ਯਾਦ ਵਿਚ 27ਵਾਂ ਛਿੰਝ ਮੇਲਾ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ,ਜਿਸ ਵਿਚ ਗਾਇਕ ਆਤਮਾ ਸਿੰਘ ਬੁੱਢੇਵਾਲ ਆਪਣੀ ਟੀਮ ਨਾਲ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਇਸ ਜਿਵੇਂ ਵਿਖੇ ਪਹੁੰਚ ਕੇ ਰੌਣਕਾਂ ਦਾ ਅਨੰਦ ਮੰਨਣ।
ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਖ਼ਿਲਾਫ਼ ਅਕਾਲੀ ਦਲ (ਬ) ਵਲੋਂ ਧਰਨਾ ਅੱਜ ਅਗਲੀ ਖ਼ਬਰ ਡੀ.ਸੀ. ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ 3 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।