16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਬਾ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 20 ਨੂੰ

ਬੁੱਲ੍ਹੋਵਾਲ, 15 ਸਤੰਬਰ (ਲੁਗਾਣਾ)-ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਬਾਬਾ ਸ਼੍ਰੀ ਚੰਦ ਜੀ ਦੇ ਅਸਥਾਨ ਪਿੰਡ ਪੂਬੋਵਾਲ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਸੰਤ ਬਾਬਾ ਸੰਤੋਸ਼ ਦਾਸ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਸੰਤੋਸ਼ ਦਾਸ, ਬਾਬਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਾਲਾਨਾ ਸਮਾਗਮ ਸਬੰਧੀ ਸਵੇਰ ਸਮੇਂ ਸ਼੍ਰੀ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਪੁਰਾਤਨ ਮਰਿਆਦਾ ਅਨੁਸਾਰ ਕੀਤੀ ਜਾਵੇਗੀ ਅਤੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਸ ਦੌਰਾਨ ਖੁੱਲ੍ਹੇ ਪੰਡਾਲ ਸਜਾਏ ਜਾਣਗੇ।

ਸੰਤ ਬਾਬਾ ਸੰਤੋਸ਼ ਦਾਸ 16-09-2026
ਬੁੱਲ੍ਹੋਵਾਲ, 15 ਸਤੰਬਰ (ਲੁਗਾਣਾ)-ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਬਾਬਾ ਸ਼੍ਰੀ ਚੰਦ ਜੀ ਦੇ ਅਸਥਾਨ ਪਿੰਡ ਪੂਬੋਵਾਲ ਵਿਖੇ 20 ਸਤੰਬਰ ਦਿਨ ਐਤਵਾਰ ਨੂੰ ਸੰਤ ਬਾਬਾ ਸੰਤੋਸ਼ ਦਾਸ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਸੰਤੋਸ਼ ਦਾਸ, ਬਾਬਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਾਲਾਨਾ ਸਮਾਗਮ ਸਬੰਧੀ ਸਵੇਰ ਸਮੇਂ ਸ਼੍ਰੀ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਪੁਰਾਤਨ ਮਰਿਆਦਾ ਅਨੁਸਾਰ ਕੀਤੀ ਜਾਵੇਗੀ ਅਤੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਸ ਦੌਰਾਨ ਖੁੱਲ੍ਹੇ ਪੰਡਾਲ ਸਜਾਏ ਜਾਣਗੇ। ਇਸ ਮੌਕੇ ਸੇਵਾਦਾਰ ਭਾਈ ਨਵਕਰਨ ਸਿੰਘ ਕਲਸੀ ਹੱਲੂਵਾਲ ਤੇ ਭਾਈ ਮਨਜਿੰਦਰ ਸਿੰਘ ਰਾਏਪੁਰ ਵਾਲੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਰਜਿਸਟਰਾਰ ਸੀਮਾ ਰਾਣੀ ਦਾ ਸਹਿਕਾਰੀ ਬੈਂਕ ਹੁਸ਼ਿਆਰਪੁਰ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਬੱਸ ਸਟੈਂਡ ਸੈਲਾ ਖ਼ੁਰਦ ਤੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।