17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜਿੱਤਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਨਾਲ ਲਾਇਨ ਰਣਜੀਤ ਸਿੰਘ ਰਾਣਾ, ਲਾਇਨ ਸੁਰਜੀਤ ਕੁਮਾਰ, ਪ੍ਰਿੰ: ਸ਼ੈਲੇਂਦਰ ਠਾਕੁਰ ਤੇ ਹੋਰ। ਸੈਨੇਟ ਚੋਣ ਲੜ ਰਹੇ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਨੂੰ ਮੁਲਾਜ਼ਮ, ਪੈਨਸ਼ਨਰ ਤੇ ਵਪਾਰੀ ਵਰਗ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣ ਲੜ ਰਹੇ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਨੂੰ ਮੁਲਾਜ਼ਮ, ਪੈਨਸ਼ਨਰ ਅਤੇ ਵਪਾਰੀ ਵਰਗ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਹੈ। ਇਸ ਗੱਲ ਦੀ ਜਾਣਕਾਰੀ ਮੁਕੇਰੀਆਂ ਵਿਖੇ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਯੂਨੀਅਨ ਨਰਿੰਦਰ ਸਿੰਘ ਗੋਲੀ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਰਜਤ ਮਹਾਜਨ, ਤਹਿਸੀਲ ਪ੍ਰਧਾਨ ਕੰਵਰ ਰਾਕੇਸ਼ ਸਿੰਘ, ਪ੍ਰਧਾਨ ਪ ਸ ਸ ਫ ਮਨਜੀਤ ਸਿੰਘ, ਸਤੀਸ਼ ਕੁਮਾਰ, ਪਰਸ ਰਾਮ, ਜਸਵੰਤ ਸਿੰਘ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ, ਪਰਮਜੀਤ ਸਿੰਘ, ਖੁਸ਼ਵੰਤ ਸਿੰਘ, ਤਰਸੇਮ ਹਰਚੰਦ, ਲੈਕ.

ਸੁਰਜੀਤ ਸਿੰਘ। 17-09-2026
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣ ਲੜ ਰਹੇ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਨੂੰ ਮੁਲਾਜ਼ਮ, ਪੈਨਸ਼ਨਰ ਅਤੇ ਵਪਾਰੀ ਵਰਗ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਹੈ। ਇਸ ਗੱਲ ਦੀ ਜਾਣਕਾਰੀ ਮੁਕੇਰੀਆਂ ਵਿਖੇ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਯੂਨੀਅਨ ਨਰਿੰਦਰ ਸਿੰਘ ਗੋਲੀ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਰਜਤ ਮਹਾਜਨ, ਤਹਿਸੀਲ ਪ੍ਰਧਾਨ ਕੰਵਰ ਰਾਕੇਸ਼ ਸਿੰਘ, ਪ੍ਰਧਾਨ ਪ ਸ ਸ ਫ ਮਨਜੀਤ ਸਿੰਘ, ਸਤੀਸ਼ ਕੁਮਾਰ, ਪਰਸ ਰਾਮ, ਜਸਵੰਤ ਸਿੰਘ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ, ਪਰਮਜੀਤ ਸਿੰਘ, ਖੁਸ਼ਵੰਤ ਸਿੰਘ, ਤਰਸੇਮ ਹਰਚੰਦ, ਲੈਕ. ਰਾਜੇਸ਼ ਕੁਮਾਰ, ਸੁਰਿੰਦਰ ਸਿੰਘ, ਵਿਕਾਸ ਮਹਾਜਨ, ਅਮਿਤ ਮਾਂਡਲਾ, ਨਿਖਿਲ ਮਹਾਜਨ, ਜਯੰਤ ਜੈਨ, ਸੌਰਭ ਜੈਨ ਨੰਨੂ, ਵਿਨੋਦ ਕੁਮਾਰ, ਗੁਰਪਾਲ ਸਿੰਘ, ਗੁਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਰਾਕੇਸ਼ ਡਡਵਾਲ, ਸਮਰੱਥ ਠਾਕੁਰ, ਨਸੀਬ ਕੁਮਾਰ, ਰਕੇਸ਼ ਸੰਗੋਤਰਾ, ਰੌਸ਼ਨ ਲਾਲ, ਰਾਜੇਸ਼ ਸੰਗੋਤਰਾ, ਵਿਵੇਕ ਬਹਿਲ ਅਤੇ ਗੌਰਵ ਸ਼ਰਮਾ ਨੇ ਕਿਹਾ ਕਿ ਸੁਰਜੀਤ ਸਿੰਘ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਹ ਲੰਬੇ ਸਮੇਂ ਤੱਕ ਗੌਰਮਿੰਟ ਟੀਚਰਜ਼ ਯੂਨੀਅਨ ਵਿੱਚ ਕੰਮ ਕਰਦੇ ਰਹੇ ਹਨ ਅਤੇ ਹਰ ਵੇਲੇ ਕਰਮਚਾਰੀਆਂ ਲਈ ਉਪਲਬਧ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੁਰਜੀਤ ਸਿੰਘ ਜਿਨ੍ਹਾਂ ਦਾ ਸੀਰੀਅਲ ਨੰਬਰ 48 ਹੈ, ਨੂੰ ਆਪਣੀ ਪਹਿਲੀ ਪਸੰਦ ਦੀ ਵੋਟ ਦੇਣੀ ਚਾਹੀਦੀ ਹੈ। ਉਨ੍ਹਾਂ ਆਪਣੇ ਸਾਥੀ ਵੋਟਰਾਂ ਨੂੰ ਅਪੀਲ ਕੀਤੀ ਕਿ ਸੁਰਜੀਤ ਸਿੰਘ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ।
ਪਿਛਲੀ ਖ਼ਬਰ ਸਰਕਾਰੀ ਸਕੂਲ ਡੱਫਰ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਲੈਕਚਰ ਕਰਵਾਇਆ ਅਗਲੀ ਖ਼ਬਰ ਸਵਰਗਧਾਮ ਦਸੂਹਾ ਦੇ ਵਿਕਾਸ ਲਈ ਵਾਲੀਆ ਪਰਿਵਾਰ ਵਲੋਂ 21 ਹਜ਼ਾਰ ਰੁਪਏ ਦਾ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।