18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਖ਼ਾਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਐਮਾਂ ਮਾਂਗਟ, 17 ਸਤੰਬਰ (ਗੁਰਾਇਆ)-ਪਿੰਡ ਖ਼ਾਨਪੁਰ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪੰਥ ਦੇ ਮਹਾਨ ਰਾਗੀ ਤੇ ਕਥਾਵਾਚਕ, ਜਿਨ੍ਹਾਂ ਵਿਚ ਭਾਈ ਬਿਕਰਮਜੀਤ ਸਿੰਘ ਖ਼ਾਲਸਾ ਚੜ੍ਹਦੀਕਲਾ ਕੀਰਤਨੀ ਜਥਾ ਖ਼ਾਨਪੁਰ, ਭਾਈ ਕਿਸ਼ਨ ਸਿੰਘ ਕਥਾ ਵਾਚਕ ਮੰਜੀ ਸਾਹਿਬ, ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ।

ਅਜੀਤ ਡੈਸਕ 18-09-2026
ਐਮਾਂ ਮਾਂਗਟ, 17 ਸਤੰਬਰ (ਗੁਰਾਇਆ)-ਪਿੰਡ ਖ਼ਾਨਪੁਰ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਪੰਥ ਦੇ ਮਹਾਨ ਰਾਗੀ ਤੇ ਕਥਾਵਾਚਕ, ਜਿਨ੍ਹਾਂ ਵਿਚ ਭਾਈ ਬਿਕਰਮਜੀਤ ਸਿੰਘ ਖ਼ਾਲਸਾ ਚੜ੍ਹਦੀਕਲਾ ਕੀਰਤਨੀ ਜਥਾ ਖ਼ਾਨਪੁਰ, ਭਾਈ ਕਿਸ਼ਨ ਸਿੰਘ ਕਥਾ ਵਾਚਕ ਮੰਜੀ ਸਾਹਿਬ, ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ ਨੂੰ ਸਨਮਾਨਿਤ ਵੀ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਡਾਕਟਰ ਭਾਈ ਅਮਰੀਕ ਸਿੰਘ ਲਤੀਫ਼ਪੁਰ, ਭਾਈ ਅਵਤਾਰ ਸਿੰਘ, ਰੌਣਕ ਸਿੰਘ, ਜਸਵਿੰਦਰ ਸਿੰਘ, ਲੈਕਚਰਾਰ ਜਸਵੰਤ ਸਿੰਘ, ਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਪ੍ਰਿੰ: ਕੁਲਵੰਤ ਸਿੰਘ, ਪਰਵਿੰਦਰ ਸਿੰਘ, ਗੁਰਸ਼ਰਨ ਸਿੰਘ, ਸੁਖਪਾਲ ਸਿੰਘ, ਜਗਦੇਵ ਸਿੰਘ, ਮਦਨ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਤਾਬਪੁਰ ਵਿਖੇ ਬਾਬਾ ਸਿਰਕੀ ਸ਼ਾਹ ਦੇ ਦਰਬਾਰ ਵਿਖੇ ਚੋਰੀ ਅਗਲੀ ਖ਼ਬਰ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਝਾੜੂ ਵਾਲੀ ਸਰਕਾਰ ਨੂੰ ਕੋਸ ਰਹੇ-ਤਰਸੇਮ ਮਿਨਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।