19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਾਗਾਲੈਂਡ ਦੇ ਰਾਜਪਾਲ ਦਾ ਜਨਮ ਦਿਨ ਸਾਂਝੀ ਰਸੋਈ ’ਚ ਮਨਾਇਆ

ਹੁਸ਼ਿਆਰਪੁਰ, 17 ਸਤੰਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਨਾਗਾਲੈਂਡ ਦੇ ਰਾਜਪਾਲ ਥਾਵਸੀਲਨ ਕੇ. ਦਾ ਜਨਮ ਦਿਨ ਸਾਂਝੀ ਰਸੋਈ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਬੱਚਿਆਂ ਨਾਲ ਮਨਾਇਆ।

ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਨਾਗਾਲੈਂਡ ਦੇ ਰਾਜਪਾਲ ਥਾਵਸੀਲਨ ਕੇ. ਦਾ ਜਨਮ ਦਿਨ ਸਾਂਝੀ ਰਸੋਈ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਬੱਚਿਆਂ ਨਾਲ ਮਨਾਇਆ। ਰਾਜਪਾਲ ਵਲੋਂ ਸਾਂਝੀ ਰਸੋਈ ਲਈ 5100 ਦੀ ਸਹਾਇਤਾ ਦਿੱਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਮਿਤ ਮੁੱਧ ਮੌਜੂਦ ਸਨ। ਇਸ ਦੌਰਾਨ ਇਕ ਵਿਸ਼ੇਸ਼ ਬੱਚੇ ਨੇ ਥਾਵਸੀਲਨ ਕੇ. ਨੂੰ ਜਨਮ ਦਿਨ ਦੀ ਵਧਾਈ ਦੇਣ ਲਈ ਉਨ੍ਹਾਂ ਨੂੰ ਸਮਰਪਿਤ ਗੀਤ ਵੀ ਗਾਇਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ, ਗੁਰਪ੍ਰੀਤ ਕੌਰ, ਸੁਸਾਇਟੀ ਦੇ ਸੰਯੁਕਤ ਸਕੱਤਰ ਅਦਿੱਤਿਆ ਰਾਣਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਮੰਡਲ ਹਾਜੀਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਨਵੇਂ ਬਾਥਰੂਮ ਬਣਨ ਨਾਲ ਸੰਗਤਾਂ ਮਿਲੇਗੀ ਸਹੂਲਤ-ਸੰਤ ਸੁਰਿੰਦਰ ਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।