21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਲਈ ਖਿਡਾਰੀਆਂ ਦਾ ਟਰਾਇਲ ਭਲਕੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਲੜਕਿਆਂ ਦੀ ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ’ਚ ਭਾਗ ਲੈਣ ਵਾਲੀ ਹੁਸ਼ਿਆਰਪੁਰ ਦੀ ਟੀਮ ਦਾ ਟਰਾਇਲ 21 ਸਤੰਬਰ ਨੂੰ ਸਥਾਨਕ ਸਰਕਾਰੀ ਕਾਲਜ ਗਰਾਊਂਡ ਐੱਚ. ਡੀ.

ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਲੜਕਿਆਂ ਦੀ ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ’ਚ ਭਾਗ ਲੈਣ ਵਾਲੀ ਹੁਸ਼ਿਆਰਪੁਰ ਦੀ ਟੀਮ ਦਾ ਟਰਾਇਲ 21 ਸਤੰਬਰ ਨੂੰ ਸਥਾਨਕ ਸਰਕਾਰੀ ਕਾਲਜ ਗਰਾਊਂਡ ਐੱਚ. ਡੀ. ਸੀ. ਏ. ਸੈਂਟਰ ’ਚ ਸਵੇਰੇ 10 ਵਜੇ ਹੋਵੇਗਾ। ਇਸ ਸੰਬੰਧੀ ਐੱਚ. ਡੀ. ਸੀ. ਏ. ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਇਸ ਟਰਾਇਲ ’ਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਉਮਰ 1 ਸਤੰਬਰ 2012 ਤੋਂ 31 ਅਗਸਤ 2014 ਵਿਚਕਾਰ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕੀਰਤਨ ਦਰਬਾਰ ਅਗਲੀ ਖ਼ਬਰ ਬੀ.ਐੱਸ.ਐੱਨ.ਐੱਲ. ਫ਼ਿਰੋਜ਼ਪੁਰ ਵਿਖੇ ਗੂਗਲ ਗਲੋਬਲ ਕੈਸ਼ ਸਰਵਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।