20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਘੁੰਮਣ ਸਕੂਲ ਦੇ ਅਧਿਆਪਕਾਂ ਦਾ ਸਨਮਾਨ

ਘੁੰਮਣਾਂ, 19 ਸਤੰਬਰ (ਮਹਿੰਦਰਪਾਲ ਸਿੰਘ)-ਅਧਿਆਪਕ ਦਿਵਸ ਦੇ ਮੌਕੇ ’ਤੇ ਲਾਇਨਜ਼ ਕਲੱਬ ਮੁਕੰਦਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸਕੂਲ ਇੰਚਾਰਜ ਮੈਡਮ ਇੰਦਰਜੀਤ ਕੌਰ, ਜਸਵੀਰ ਕੌਰ ਤੇ ਸੁਰਿੰਦਰ ਪਾਲ ਦਾ ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜਾਰੀ ਲਈ ਵਿਸ਼ੇਸ਼ ਸਨਮਾਨ ਕੀਤਾ, ਜਿਸ ਵਿਚ ਰਿਟਾਇਰਡ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਖਟਕੜ ਤੇ ਸਮੂਹ ਕਲੱਬ ਦੇ ਮੈਂਬਰ ਸ਼ਾਮਿਲ ਸਨ। ਮੈਡਮ ਇੰਦਰਜੀਤ ਕੌਰ ਨੇ ਵਿਸ਼ੇਸ਼ ਸਨਮਾਨ ਲਈ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ।

ਅਜੀਤ ਡੈਸਕ 20-09-2026
ਘੁੰਮਣਾਂ, 19 ਸਤੰਬਰ (ਮਹਿੰਦਰਪਾਲ ਸਿੰਘ)-ਅਧਿਆਪਕ ਦਿਵਸ ਦੇ ਮੌਕੇ ’ਤੇ ਲਾਇਨਜ਼ ਕਲੱਬ ਮੁਕੰਦਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸਕੂਲ ਇੰਚਾਰਜ ਮੈਡਮ ਇੰਦਰਜੀਤ ਕੌਰ, ਜਸਵੀਰ ਕੌਰ ਤੇ ਸੁਰਿੰਦਰ ਪਾਲ ਦਾ ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜਾਰੀ ਲਈ ਵਿਸ਼ੇਸ਼ ਸਨਮਾਨ ਕੀਤਾ, ਜਿਸ ਵਿਚ ਰਿਟਾਇਰਡ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਖਟਕੜ ਤੇ ਸਮੂਹ ਕਲੱਬ ਦੇ ਮੈਂਬਰ ਸ਼ਾਮਿਲ ਸਨ। ਮੈਡਮ ਇੰਦਰਜੀਤ ਕੌਰ ਨੇ ਵਿਸ਼ੇਸ਼ ਸਨਮਾਨ ਲਈ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਸਨਮਾਨ ਨਾਲ ਅਧਿਆਪਕਾਂ ਦਾ ਹੋਰ ਹੌਂਸਲਾ ਵਧੇਗਾ।
ਪਿਛਲੀ ਖ਼ਬਰ ਲਾਇਨਜ਼ ਕਲੱਬ ਮੁਕੰਦਪੁਰ ਡਿਸਟ੍ਰਿਕਟ 321 ਡੀ ਵਲੋਂ ਬਲਾਕ ਸੜੋਆ ਦੇ ਤਿੰਨ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਕੌਂਸਲਰ ਜਸਵਿੰਦਰ ਸਿੰਘ ਮਾਨ ਤੇ ਜਤਿੰਦਰ ਸਿੰਘ ਮਾਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।