22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮੀਰੀ-ਪੀਰੀ ਮਾਰਚ ਦਾ ਮਿਆਣੀ ਪੁੱਜਣ ’ਤੇ ਸਵਾਗਤ

ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ)-ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਟਾਂਡਾ ਦੇ ਕਸਬਾ ਮਿਆਣੀ ਪੁੱਜਣ ’ਤੇ ਜਿਥੇ ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਨੇਤਾ ਸਤਪਾਲ ਸਿੰਘ ਮੁਲਤਾਨੀ ਨੇ ਭਰਵਾਂ ਸਵਾਗਤ ਕੀਤਾ ਉਥੇ ਇਸ ਮੌਕੇ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਦੇ ਸੇਵਾਦਾਰ ਬਾਬਾ ਜਗਦੀਪ ਸਿੰਘ ਤੇ ਬਾਬਾ ਬੇਦੀ ਤੋਂ ਇਲਾਵਾ ਹੋਰ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ। ਵਰਨਣਯੋਗ ਹੈ ਕਿ ਮਿਆਣੀ ਮਗਰੋਂ ਇਹ ਮਾਰਚ ਬੈਂਸ ਅਵਾਨ, ਰੜਾ, ਬਿਆਸ ਤੋਂ ਹੁੰਦਾ ਹੋਇਆ ਗੁਰਦਾਸਪੁਰ ਜ਼ਿਲ੍ਹੇ ਵਿਚ ਪੁੱਜਾ।

ਅਜੀਤ ਡੈਸਕ 22-09-2026
ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ)-ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਟਾਂਡਾ ਦੇ ਕਸਬਾ ਮਿਆਣੀ ਪੁੱਜਣ ’ਤੇ ਜਿਥੇ ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਨੇਤਾ ਸਤਪਾਲ ਸਿੰਘ ਮੁਲਤਾਨੀ ਨੇ ਭਰਵਾਂ ਸਵਾਗਤ ਕੀਤਾ ਉਥੇ ਇਸ ਮੌਕੇ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਦੇ ਸੇਵਾਦਾਰ ਬਾਬਾ ਜਗਦੀਪ ਸਿੰਘ ਤੇ ਬਾਬਾ ਬੇਦੀ ਤੋਂ ਇਲਾਵਾ ਹੋਰ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ। ਵਰਨਣਯੋਗ ਹੈ ਕਿ ਮਿਆਣੀ ਮਗਰੋਂ ਇਹ ਮਾਰਚ ਬੈਂਸ ਅਵਾਨ, ਰੜਾ, ਬਿਆਸ ਤੋਂ ਹੁੰਦਾ ਹੋਇਆ ਗੁਰਦਾਸਪੁਰ ਜ਼ਿਲ੍ਹੇ ਵਿਚ ਪੁੱਜਾ। ਇਸ ਮਾਰਚ ’ਚ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਜੂਦ ਰਹੇ। ਸਵਾਗਤ ਕਰਨ ਵਾਲਿਆਂ ਵਿਚ ਸਰਬਜੀਤ ਸਿੰਘ ਮੋਮੀ, ਗੁਰਨਾਮ ਸਿੰਘ, ਕਿਰਪਾਲ ਪੰਡੋਰੀ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮੂਨਕ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਐਸ. ਸੀ. ਸਮਾਜ ਦੇ ਲੋਕਾਂ ’ਚ ਖ਼ੁਸ਼ੀ ਦੀ ਲਹਿਰ-ਮਨੀ ਸਿੰਘ ਕਲੋਆ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।