23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਚੌਹਾਨ ਨੂੰ ਢਾਡੀ ਸਭਾ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕਰਨ ’ਤੇ ਆਗੂਆਂ ਨੇ ਖ਼ੁਸ਼ੀ ਪ੍ਰਗਟਾਈ

ਗੜ੍ਹਦੀਵਾਲਾ, 22 ਸਤੰਬਰ (ਚੱਗਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਗਿਆਨੀ ਕਸ਼ਮੀਰ ਸਿੰਘ ਕਾਦਿਰ ਵਲੋਂ ਇਲਾਕੇ ਦੇ ਨਾਮਵਰ ਢਾਡੀ ਤੇ ਪ੍ਰਚਾਰਕ ਗਿਆਨੀ ਸੁਖਵੀਰ ਸਿੰਘ ਚੌਹਾਨ ਬੁੱਢੀਪਿੰਡ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਢਾਡੀ ਸਭਾ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕਰਨ ‘ਤੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਾਮਦਾਸਪੁਰ ਦੇ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ, ਸਭਾ ਦੇ ਜ਼ਿਲ੍ਹਾ ਪ੍ਰਧਾਨ ਢਾਡੀ ਪਵਿੱਤਰ ਸਿੰਘ ਪ੍ਰੀਤ, ਭਾਈ ਇੰਦਰਜੀਤ ਸਿੰਘ ਧੁੱਗਾ, ਉੱਘੇ ਕੀਰਤਨੀਏ ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ, ਭਾਈ ਕੁਲਵਿੰਦਰ ਸਿੰਘ ਕੰਗ, ਰਾਜ ਕਰੇਗਾ ਗੱਤਕਾ ਅਖਾੜਾ ਦੇ ਪ੍ਰਧਾਨ ਮਨਜੀਤ ਸਿੰਘ ਖ਼ਾਲਸਾ, ਜਥੇਦਾਰ ਦਿਲਬਾਗ ਸਿੰਘ ਸ਼ਾਹਬਾਜਪੁਰ, ਕਿਸਾਨ ਯੂਨੀਅਨ ਅਜਾਦ ਦੇ ਪ੍ਰਧਾਨ ਅਮਰਜੀਤ ਸਿੰਘ ਰੜ, ਜਨਰਲ ਸਕੱਤਰ ਬਲਜੀਤ ਸਿੰਘ ਤੱਗੜ, ਗੁਰਵਿੰਦਰ ਸਿੰਘ ਮੋਹਕਮਗੜ੍ਹ, ਵਰਿੰਦਰਪਾਲ ਸਿੰਘ ਕੰਧਾਲੀ, ਢਾਡੀ ਸਿਮਰਜੀਤ ਸਿੰਘ ਬਾਬਾ ਰੂੜ ਸਿੰਘ ਕਲੱਬ ਬੁੱਢੀਪਿੰਡ ਦੇ ਪ੍ਰਧਾਨ ਸੁਖਦੇਵ ਸਿੰਘ ਚੌਹਾਨ, ਪਾਲ ਸਿੰਘ ਹਾਕੀ ਕੋਚ, ਪਰਮਾਨੰਦ ਦਿਵੇਦੀ, ਪਵਨ ਕੁਮਾਰ ਆਦਿ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਲੈਕਚਰਾਰ ਬਲਜੀਤ ਸਿੰਘ ਵਲੋਂ ਗ੍ਰੈਜੂਏਟ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਸੀ. ਪੀ. ਆਈ. (ਐਮ) ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।