ਪਿੰਡ ਜਮਸ਼ੇਰ ਚਠਿਆਲ ਵਿਖੇ ਅੱਠ ਰੋਜ਼ਾ ਸ੍ਰੀ ਕ੍ਰਿਸ਼ਨ ਲੀਲ੍ਹਾ 26 ਨੂੰ ਸ਼ੁਰੂ- ਪੰਡਿਤ ਨਰਿੰਦਰ ਸ਼ਰਮਾ
ਪੱਸੀ ਕੰਢੀ, 23 ਸਤੰਬਰ (ਜਗਤਾਰ ਸਿੰਘ)- ਕੰਢੀ ਖੇਤਰ ਦੇ ਪਿੰਡ ਜਮਸ਼ੇਰ ਚਠਿਆਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਸ਼੍ਰੀ ਕ੍ਰਿਸ਼ਨ ਲੀਲ੍ਹਾ 26 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਡਿਤ ਨਰਿੰਦਰ ਸ਼ਰਮਾ ਸਮੇਤ ਪ੍ਰਬੰਧਕਾਂ ਨੇ ਦੱਸਿਆ ਕਿ ਕ੍ਰਿਸ਼ਨ ਲੀਲ੍ਹਾ ਦਾ ਸਮਾਗਮ 26 ਸਤੰਬਰ ਤੋਂ 2 ਅਕਤੂਬਰ ਤੱਕ ਬਾਬਾ ਮੀਰਸ਼ਾਹ ਦੇ ਸਥਾਨ ’ਤੇ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
24-09-2026