ਅਜਨੋਹਾ ’ਚ ਕੋਟਫ਼ਤੂਹੀ ਪ੍ਰਾਇਮਰੀ ਬਲਾਕ ਦੀਆਂ ਖੇਡਾਂ ਸ਼ੁਰੂ
ਕੋਟਫ਼ਤੂਹੀ, 23 ਸਤੰਬਰ (ਅਵਤਾਰ ਸਿੰਘ ਅਟਵਾਲ)-ਕੋਟਫ਼ਤੂਹੀ ਬਲਾਕ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਕਲੱਸਟਰ ਇੰਚਾਰਜ ਮੈਡਮ ਦਰਸ਼ਨ ਕੌਰ ਸੀ. ਐਚ.
ਕਲੱਸਟਰ ਅਜਨੋਹਾ ਵਿਖੇ ਕੋਟਫ਼ਤੂਹੀ ਬਲਾਕ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੇ ਆਗਾਜ਼ ਮੌਕੇ ਦਾ ਦ੍ਰਿਸ਼। ਤਸਵੀਰ. ਅਵਤਾਰ ਸਿੰਘ ਅਟਵਾਲ
24-09-2026