28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਐਕਸਰੇ ਕਰਨ ਤੇ ਜਾਂਚ ਕੈਂਪ ਜੌੜਾ ਵਿਖੇ ਅੱਜ

ਚੌਲਾਂਗ, 27 ਸਤੰਬਰ (ਸੁਖਦੇਵ ਸਿੰਘ)-ਪਿੰਡ ਜੌੜਾ ਵਿਖੇ 28 ਸਤੰਬਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਸਰਕਾਰੀ ਡਿਸਪੈਂਸਰੀ ’ਚ ਐਕਸਰੇ ਕਰਨ ਦਾ ਕੈਂਪ ਲਗਾਇਆ ਜਾ ਰਿਹਾ ਹੈ। ਟਾਂਡਾ ਸਿਵਲ ਹਸਪਤਾਲ ਤੋਂ ਮਾਹਿਰ ਡਾਕਟਰਾਂ ਦੀ ਟੀਮ ਆ ਰਹੀ ਹੈ ਜੋ ਐਕਸਰੇ ਕਰਨ ਤੋਂ ਬਾਅਦ ਤੁਹਾਡੇ ਸਰੀਰ ਦੀਆਂ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਾਉਣਗੇ ਅਤੇ ਲੋੜ ਅਨੁਸਾਰ ਦਵਾਈ ਵੀ ਦਿੱਤੀ ਜਾਵੇਗੀ।

ਅਜੀਤ ਡੈਸਕ 28-09-2026
ਚੌਲਾਂਗ, 27 ਸਤੰਬਰ (ਸੁਖਦੇਵ ਸਿੰਘ)-ਪਿੰਡ ਜੌੜਾ ਵਿਖੇ 28 ਸਤੰਬਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਸਰਕਾਰੀ ਡਿਸਪੈਂਸਰੀ ’ਚ ਐਕਸਰੇ ਕਰਨ ਦਾ ਕੈਂਪ ਲਗਾਇਆ ਜਾ ਰਿਹਾ ਹੈ। ਟਾਂਡਾ ਸਿਵਲ ਹਸਪਤਾਲ ਤੋਂ ਮਾਹਿਰ ਡਾਕਟਰਾਂ ਦੀ ਟੀਮ ਆ ਰਹੀ ਹੈ ਜੋ ਐਕਸਰੇ ਕਰਨ ਤੋਂ ਬਾਅਦ ਤੁਹਾਡੇ ਸਰੀਰ ਦੀਆਂ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਾਉਣਗੇ ਅਤੇ ਲੋੜ ਅਨੁਸਾਰ ਦਵਾਈ ਵੀ ਦਿੱਤੀ ਜਾਵੇਗੀ। ਇਹ ਸਾਰਾ ਕੁਝ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਹੈ। ਇਸ ਸੰਬੰਧੀ ਜਾਣਕਾਰੀ ਪਿੰਡ ਦੇ ਸਰਪੰਚ ਗੋਲਡੀ ਨਰਵਾਲ ਨੇ ਦਿੱਤੀ।
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 2 ਕਾਬੂ ਅਗਲੀ ਖ਼ਬਰ ‘ ਓਮ ਜੈ ਜਗਦੀਸ਼ ਹਰੇ’ ਆਰਤੀ ਦੀ ਰਚਨਾ ਕਰਨ ਵਾਲੇ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ ਜਨਮ ਦਿਨ ਆਰਤੀ ਕਰ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।