28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪ੍ਰੋ: ਸੰਦੀਪ ਸਿੰਘ ਸੀਕਰੀ ਦਾ ਲਗਾਤਾਰ ਤੀਸਰੀ ਵਾਰ ਸੈਨੇਟ ਮੈਂਬਰ ਚੁਣੇ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਹਰਿਆਣਾ, 27 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਗ੍ਰੈਜੂਏਟ ਹਲਕੇ ਤੋਂ ਪ੍ਰੋ: ਸੰਦੀਪ ਸਿੰਘ ਸੀਕਰੀ ਦਾ ਲਗਾਤਾਰ ਤੀਸਰੀ ਵਾਰ ਸੈਨੇਟ ਮੈਂਬਰ ਚੁਣੇ ਗਏ ਦੇ ਸੰਬੰਧ ’ਚ ਸਮਰਥਕਾਂ ਤੇ ਸ਼੍ਰੋਮਣੀ ਅਕਾਲੀ ਦਲ ਅੰਦਰ ਭਾਰੀ ਉਤਸ਼ਾਹ ਤੇ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰੋ: ਸੰਦੀਪ ਸਿੰਘ ਸੀਕਰੀ ਦੀ ਜਿੱਤ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ, ਜਤਿੰਦਰ ਸਿੰਘ ਲਾਲੀ ਬਾਜਵਾ, ਹਰਦੇਵ ਸਿੰਘ ਕੋਠੇ ਜੱਟਾਂ, ਪਰਮਿੰਦਰ ਸਿੰਘ ਪੰਨੂ, ਸਤਪਾਲ ਸਿੰਘ ਭੁਲਾਣਾ ਮੈਂਬਰ ਜਨਰਲ ਕੌਂਸਲ, ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ.

ਅਜੀਤ ਡੈਸਕ 28-09-2026
ਹਰਿਆਣਾ, 27 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਗ੍ਰੈਜੂਏਟ ਹਲਕੇ ਤੋਂ ਪ੍ਰੋ: ਸੰਦੀਪ ਸਿੰਘ ਸੀਕਰੀ ਦਾ ਲਗਾਤਾਰ ਤੀਸਰੀ ਵਾਰ ਸੈਨੇਟ ਮੈਂਬਰ ਚੁਣੇ ਗਏ ਦੇ ਸੰਬੰਧ ’ਚ ਸਮਰਥਕਾਂ ਤੇ ਸ਼੍ਰੋਮਣੀ ਅਕਾਲੀ ਦਲ ਅੰਦਰ ਭਾਰੀ ਉਤਸ਼ਾਹ ਤੇ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰੋ: ਸੰਦੀਪ ਸਿੰਘ ਸੀਕਰੀ ਦੀ ਜਿੱਤ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ, ਜਤਿੰਦਰ ਸਿੰਘ ਲਾਲੀ ਬਾਜਵਾ, ਹਰਦੇਵ ਸਿੰਘ ਕੋਠੇ ਜੱਟਾਂ, ਪਰਮਿੰਦਰ ਸਿੰਘ ਪੰਨੂ, ਸਤਪਾਲ ਸਿੰਘ ਭੁਲਾਣਾ ਮੈਂਬਰ ਜਨਰਲ ਕੌਂਸਲ, ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ. ਏ. ਸੀ., ਜਥੇਦਾਰ ਗੁਰਮੇਲ ਸਿੰਘ ਸੀਕਰੀ, ਨੰ: ਚਰਨਜੀਤ ਸਿੰਘ ਰੂਬੀ ਸਰਕਲ ਪ੍ਰਧਾਨ ਹਰਿਆਣਾ, ਪਰਮਜੀਤ ਸਿੰਘ ਪੰਮੀ ਸੀਨੀਅਰ ਅਕਾਲੀ ਆਗੂ, ਜਸਪਾਲ ਸਿੰਘ ਗਿੱਲ ਸਰਕਲ ਪ੍ਰਧਾਨ ਢੋਲਵਾਹਾ, ਜਸਪਾਲ ਸਿੰਘ ਸਿੰਘ ਲੱਕੀ ਸਰਕਲ ਪ੍ਰਧਾਨ ਭੂੰਗਾ, ਵਰਿੰਦਰ ਸਿੰਘ ਗਿੱਲ ਸ਼ਹਿਰੀ ਪ੍ਰਧਾਨ ਹਰਿਆਣਾ, ਮੁਕੇਸ਼ ਕੁਮਾਰ ਹਰਿਆਣਾ, ਪ੍ਰਿੰ. ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਰਿਆੜ, ਅਮਰਜੀਤ ਸਿੰਘ ਨੀਲਾ ਨਲੋਆ, ਪਰਮਜੀਤ ਸਿੰਘ ਬੈਂਸ, ਵਰਿੰਦਰ ਸਿੰਘ ਨਿਮਾਣਾ, ਸੁਰਜੀਤ ਰਾਜਾ, ਪ੍ਰਿੰ. ਰਣਜੀਤ ਸਿੰਘ ਧਨੋਆ, ਹਰਜੀਤ ਸਿੰਘ ਨੰਗਲ, ਹੈਰੀ ਮਾਂਗਟ, ਸਤਪਾਲ ਸਿੰਘ ਰਾਉਵਾਲ, ਰਵਿੰਦਰ ਚਾਹਲ, ਐਡਵੋਕੇਟ ਸੂਰਜ ਸਿੰਘ, ਪ੍ਰਿੰ: ਪਰਮਜੀਤ ਸਿੰਘ, ਪ੍ਰਿੰ: ਸਤਨਾਮ ਸਿੰਘ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸਰਬਜੀਤ ਸਿੰਘ ਕੰਗ, ਸੁਖਵਿੰਦਰ ਸਿੰਘ ਪੰਨੂ, ਮਨਜੀਤ ਸਿੰਘ, ਮਨਜੀਤ ਸਿੰਘ ਭਾਟੀਆ, ਹਰਿੰਦਰ ਸਿੰਘ, ਸੁੱਚਾ ਸਿੰਘ, ਦਮਨਦੀਪ ਸਿੰਘ ਬਿੱਲਾ ਨਰਿਆਲ, ਪ੍ਰਦੀਪ ਸਹੋਤਾ, ਮਾ: ਬਲਦੇਵ ਸਿੰਘ, ਯਸ਼ਪਾਲ ਪਾਲ, ਪੰਕਜ ਮਹਿਤਾ, ਐਡਵੋਕੇਟ ਮਾਣਕ ਹਰਿਆਣਾ, ਕਰਨ ਕੁਮਾਰ, ਬਲਦੇਵ ਸਿੰਘ, ਸੁਖਪਾਲ ਸਿੰਘ ਧੂਤ, ਸੁਖਵਿੰਦਰ ਸਿੰਘ ਆਦਿ ਨੇ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਲਈ ਮਾਣਮੱਤੀ ਪ੍ਰਾਪਤੀ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਲਈ ਸਰਕਾਰ ਵਲੋਂ ਤੈਅ ਕੀਤੀਆਂ ਸ਼ਰਤਾਂ ਅਨੁਸਾਰ ਕੰਮ ਕਰਨਾ ਮੁਸ਼ਕਿਲ-ਨਾਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।