30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਪੰਚ ਦਲਜੀਤ ਕੌਰ ਕੰਗ ਨੂੰ ਸ਼ਰਧਾਂਜਲੀਆਂ ਭੇਟ

ਘੋਗਰਾ, 28 ਸਤੰਬਰ (ਆਰ. ਐੱਸ.

ਅਜੀਤ ਡੈਸਕ 29-09-2026
ਘੋਗਰਾ, 28 ਸਤੰਬਰ (ਆਰ. ਐੱਸ. ਸਲਾਰੀਆ)-ਸਰਪੰਚ ਦਲਜੀਤ ਕੌਰ ਕੰਗ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਉਹ ਉਨ੍ਹਾਂ ਦੀ ਸਥਾਨ ਪਿੰਡ ਹਲੇੜ (ਘੋਗਰਾ) ਵਿਖੇ ਪਾਏ ਗਏ। ਉਪਰੰਤ ਭਾਈ ਅਮੋਲਕ ਸਿੰਘ ਪ੍ਰੀਤਮਪੁਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਜਗਮੋਹਣ ਸਿੰਘ ਬੱਬੂ ਘੁੰਮਣ, ਕੰਵਲਪ੍ਰੀਤ ਸਿੰਘ ਕੇ. ਪੀ. ਸੰਧੂ ਚੇਅਰਮੈਨ ਮਾਰਕੀਟ ਕਮੇਟੀ, ਸਾਬਕਾ ਸਰਪੰਚ ਕੁਲਦੀਪ ਸਿੰਘ, ਕੁਲਵੰਤ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ, ਪ੍ਰਧਾਨ ਕੁਲਵੀਰ ਸਿੰਘ , ਏ. ਐੱਸ. ਆਈ. ਕੁਲਵੀਰ ਸਿੰਘ, ਬਲਵਿੰਦਰ ਸਿੰਘ ਭਰਾ, ਨਰਿੰਦਰ ਸਿੰਘ ਹੁੰਦਲ, ਭਾਗ ਸਿੰਘ ਸਲਾਰੀਆ, ਸੁਹੇਲਕਮਾਲ ਸਿੰਘ ਜੱਗਾ, ਪਰਮਜੀਤ ਸਿੰਘ ਸੰਧੂ, ਮਦਨ ਲਾਲ, ਇਕਬਾਲ ਸਿੰਘ ਕੰਗ ਪਤੀ, ਗੁਰਨੂਰ ਸਿੰਘ ਪੁੱਤਰ ਆਦਿ ਨੇ ਅੰਤਿਮ ਅਰਦਾਸ ’ਚ ਹਾਜ਼ਰੀ ਭਰੀ ਤੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਿਛਲੀ ਖ਼ਬਰ ਤਹਿਸੀਲ ਦਸੂਹਾ ਵਿਖੇ ਜਨਗਣਨਾ 2027 ਦੇ ਦੂਸਰੇ ਚਰਨ ਸੰਬੰਧੀ ਮੀਟਿੰਗ ਅਗਲੀ ਖ਼ਬਰ ਪਿੰਡ ਮੂਨਕ ਖ਼ੁਰਦ ਵਿਖੇ ਬਾਬਾ ਭਗਤ ਸਿੰਘ ਯਾਦਗਾਰੀ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।