ਬਸਪਾ ਬਾਨੀ ਸਾਹਿਬ ਸ੍ਰੀ ਕਾਂਸੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਮਨਾਉਣ ਸੰਬੰਧੀ ਸਮੀਖਿਆ ਮੀਟਿੰਗ
ਦਸੂਹਾ, 30 ਸਤੰਬਰ (ਕੌਸ਼ਲ)- ਬਸਪਾ ਬਾਨੀ ਸ੍ਰੀ ਕਾਂਸੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਨੂੰ ਮਨਾਉਣ ਸਬੰਧੀ ਇਕ ਸਮੀਖਿਆ ਮੀਟਿੰਗ ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਪ੍ਰਧਾਨਗੀ ਹੇਠ ਰਵਿਦਾਸ ਭਵਨ ਦਸੂਹਾ ਵਿਖੇ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਹਾਜ਼ਰ ਪ੍ਰਬੰਧਕ ਤੇ ਹੋਰ। ਤਸਵੀਰ : ਕੌਸ਼ਲ
01-10-2026