04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਾਠ ਦਾ ਭੋਗ ਤੇ ਅੰਤਿਮ ਅਰਦਾਸ

ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ. ਹਰਦਿਆਲ ਸਿੰਘ ਰਿਟਾਇਰਡ ਈ.

ਅਜੀਤ ਡੈਸਕ 04-10-2026
ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ. ਹਰਦਿਆਲ ਸਿੰਘ ਰਿਟਾਇਰਡ ਈ. ਟੀ. ਓ. ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਪਾਠ ਦੇ ਭੋਗ ਮਿਤੀ 4 ਅਕਤੂਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਾਏ ਜਾਣਗੇ, ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਦੁਪਹਿਰ 12.00 ਤੋਂ 1.30 ਵਜੇ ਤੱਕ ਗੁਰਦੁਆਰਾ ਮਿੱਠਾ ਟਿਵਾਣਾ, ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਹੋਵੇਗੀ। ਆਪ ਜੀ ਨੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ।
ਪਿਛਲੀ ਖ਼ਬਰ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਏਕਮਪ੍ਰੀਤ ਕੌਰ ਨੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਤਹਿਤ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ‘ ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿਚ ਪੰਜਾਬ ਸਾਨੂੰ ਇਕ ਹੋਰ ਮੌਕਾ ਦੇਵੇਗਾ-ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।