05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਫੈਂਸੀ ਲਾਈਟਾਂ ਦਾ ਉਦਘਾਟਨ

ਗੜ੍ਹਦੀਵਾਲਾ, 4 ਅਕਤੂਬਰ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ-ਟਾਂਡਾ ਰੋਡ ’ਤੇ ਲਗਾਈਆਂ ਫੈਂਸੀ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਨੂੰ ਸੁੰਦਰ, ਆਕਰਸ਼ਕ ਤੇ ਆਧੁਨਿਕ ਰੂਪ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 05-10-2026
ਗੜ੍ਹਦੀਵਾਲਾ, 4 ਅਕਤੂਬਰ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ-ਟਾਂਡਾ ਰੋਡ ’ਤੇ ਲਗਾਈਆਂ ਫੈਂਸੀ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਨੂੰ ਸੁੰਦਰ, ਆਕਰਸ਼ਕ ਤੇ ਆਧੁਨਿਕ ਰੂਪ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਪੜਾਅ ਵਾਰ ਢੰਗ ਨਾਲ ਫੈਂਸੀ ਲਾਈਟਾਂ ਲਗਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਸ਼ਹਿਰ ਵਾਸੀਆਂ ਵਲੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਕੰਟਰੈਕਟਰ ਰਵੀ ਕੁਮਾਰ, ਨਗਰ ਕੌਂਸਲ ਦੇ ਪ੍ਰਧਾਨ ਦਿਸ਼ਾਂਤ ਬਹਿਲ, ਕੌਂਸਲਰ ਸ਼ੈਂਕੀ ਕਲਿਆਣ, ਵਿਵੇਕ ਗੁਪਤਾ, ਰਾਜੂ ਗੁਪਤਾ, ਬਲਾਕ ਪ੍ਰਧਾਨ ਅਵਤਾਰ ਜੇ.ਈ., ਕੌਂਸਲਰ ਮੋਨਿਕਾ ਗੁਪਤਾ, ਕੌਂਸਲਰ ਪ੍ਰਤਿਮਾ ਗੁਪਤਾ, ਹਰਭਜਨ ਸਿੰਘ ਢੱਟ, ਬਹਾਦੁਰ ਸਿੰਘ, ਮਮਤਾ ਰਾਣੀ, ਗੁਰਪ੍ਰੀਤ ਕੌਰ, ਨਿਸ਼ਾ, ਲਖਵਿੰਦਰ ਸਿੰਘ ਲੱਕੀ, ਗਰੀਨ ਅਸਟੇਟ ਵੈੱਲਫੇਅਰ ਸੁਸਾਇਟੀ ਤੇ ਉੱਜਵਲ ਭਵਿੱਖ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਾਸਟਰ ਰੇਸ਼ਮ ਸਿੰਘ, ਗੁਰਦੀਪ ਸਿੰਘ, ਰਵੀ, ਸੰਨੀ ਕਲਿਆਣ, ਪਵਨ, ਰਾਜਨ ਸ਼ਰਮਾ, ਸਤਵਿੰਦਰ ਸਿੰਘ ਫ਼ੌਜੀ, ਨਰਿੰਦਰ ਸ਼ਿਵਮ, ਪ੍ਰੀਤਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਸੇਵਾ ਇੰਸਟੀਚਿਊਟ ਦੀਆਂ ਹੋਟਲ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਵਲੋਂ ਮੈਰਿਟ ਸੂਚੀ ’ਚ ਸਥਾਨ ਹਾਸਿਲ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਫੁੱਟਬਾਲ ਮੈਚ ’ਚ ਗੜ੍ਹਸ਼ੰਕਰ ਨੇ ਪੁਰਖੋਵਾਲ ਨੂੰ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।