07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ ਧੂਤ ਕਲਾਂ ’ਚ ਸੈਨੇਟਰ ਪ੍ਰੋ: ਸੰਦੀਪ ਸਿੰਘ ਸੀਕਰੀ ਦਾ ਸਨਮਾਨ

ਹਰਿਆਣਾ, 5 ਅਕਤੂਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ: ਸੰਦੀਪ ਸਿੰਘ ਸੀਕਰੀ ਵਲੋਂ ਸੈਨੇਟ ਦੀ ਚੋਣ ਵਿਚ ਤਿੰਨ ਬਾਰ ਜਿੱਤਣ ’ਤੇ ਪਿੰਡ ਧੂਤ ਕਲਾਂ ਵਿਖੇ ਸਨਮਾਨ ਕੀਤਾ, ਜਿੱਥੇ ਪਿੰਡ ਦੇ ਨੌਜਵਾਨ ਵੀਰਾਂ, ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਤੇ ਬੀਬੀਆਂ ਸ਼ਾਮਿਲ ਹੋਈਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਸਤਪਾਲ ਸਿੰਘ ਭੁਲਾਣਾ, ਪ੍ਰਿੰਸੀਪਲ ਹਰਜਿੰਦਰ ਸਿੰਘ, ਪਰਮਜੀਤ ਸਿੰਘ, ਬੀਬੀ ਰਣਜੀਤ ਕੌਰ, ਹਰਜੀ ਬਾਜਵਾ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਸੰਗਤਾਂ ਨੂੰ ਸੰਬੋਧਨ ਕੀਤਾ।

ਅਜੀਤ ਡੈਸਕ 06-10-2026
ਹਰਿਆਣਾ, 5 ਅਕਤੂਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ: ਸੰਦੀਪ ਸਿੰਘ ਸੀਕਰੀ ਵਲੋਂ ਸੈਨੇਟ ਦੀ ਚੋਣ ਵਿਚ ਤਿੰਨ ਬਾਰ ਜਿੱਤਣ ’ਤੇ ਪਿੰਡ ਧੂਤ ਕਲਾਂ ਵਿਖੇ ਸਨਮਾਨ ਕੀਤਾ, ਜਿੱਥੇ ਪਿੰਡ ਦੇ ਨੌਜਵਾਨ ਵੀਰਾਂ, ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਤੇ ਬੀਬੀਆਂ ਸ਼ਾਮਿਲ ਹੋਈਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਸਤਪਾਲ ਸਿੰਘ ਭੁਲਾਣਾ, ਪ੍ਰਿੰਸੀਪਲ ਹਰਜਿੰਦਰ ਸਿੰਘ, ਪਰਮਜੀਤ ਸਿੰਘ, ਬੀਬੀ ਰਣਜੀਤ ਕੌਰ, ਹਰਜੀ ਬਾਜਵਾ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਪਾਲ ਸਿੰਘ ਧੂਤ ਨੇ ਦੱਸਿਆ ਕਿ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਅੱਜ ਤੋਂ ਆਰੰਭ ਹੋ ਗਈਆਂ। ਇਸ ਮੌਕੇ ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਨੇਕ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ, ਹਰਕਰਨ ਸਿੰਘ, ਰਮਨ, ਸੱਤੀ, ਸੋਨੀ, ਭੁੱਲਰ, ਅਮਰੀਕ ਸਿੰਘ, ਰਾਜੂ, ਚਮਕੌਰ, ਨਭਦੀਪ ਸਿੰਘ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਸੋਨੂੰ, ਹੁਸਨ, ਸੁਲਤਾਨ ਸਿੰਘ, ਰਾਜਵਿੰਦਰ ਰਾਜਾ, ਜਤਿੰਦਰ ਸਿੰਘ, ਸੋਢੀ, ਜਸਪਾਲ, ਮੰਗਲ ਸਿੰਘ, ਲਾਡੀ ਪੰਡੋਰੀ, ਨਿਹਾਲਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਗਰੂਰ ਰੈਲੀ ’ਚ ਸ਼ਮੂਲੀਅਤ ਦੀ ਤਿਆਰੀ ਲਈ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਵਲੋਂ ਮੀਟਿੰਗ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।