07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅੰਮ੍ਰਿਤਪਾਲ ਸਿੰਘ ਦੀ ਦੂਜੀ ਬਰਸੀ ਮੌਕੇ ਮੈਡੀਕਲ ਕੈਂਪ 10 ਨੂੰ

ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)-ਮਾਪਿਆਂ ਦੇ ਲਾਡਲੇ ਅੰਮ੍ਰਿਤਪਾਲ ਸਿੰਘ ਦੀ ਯਾਦ ਨੂੰ ਸਮਰਪਿਤ ਉਸ ਦੀ ਦੂਜੀ ਬਰਸੀ ਮੌਕੇ ਅੰਮ੍ਰਿਤਪਾਲ ਸਿੰਘ ਵੈੱਲਫੇਅਰ ਸੁਸਾਇਟੀ ਡੋਗਰਪੁਰ ਵਲੋਂ ਲਿਬਾਸਾ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ 10 ਅਕਤੂਬਰ ਨੂੰ ਪਿੰਡ ਡੋਗਰਪੁਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਲਗਾਇਆ ਜਾ ਰਿਹਾ ਹੈ। ਪ੍ਰਬੰਧਕ ਪਰਿਵਾਰਕ ਮੈਂਬਰਾਂ ਰਾਜ ਕੁਮਾਰ ਤੇ ਗੁਰਬਖ਼ਸ਼ ਕੌਰ ਨੇ ਦੱਸਿਆ ਕਿ ਕੈਂਪ ਵਿਚ ਵੱਖ-ਵੱਖ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਪ੍ਰਿੰ. ਗੁਰਦਿਆਲ ਸਿੰਘ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਮੁਕੇਰੀਆਂ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।