11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੰਗਰੂਰ ਮਹਾਂ ਰੈਲੀ ਲਈ ਭਾਰੀ ਜਥਾ ਰਵਾਨਾ

ਮੁਕੇਰੀਆਂ, 10 ਅਕਤੂਬਰ (ਰਾਮਗੜ੍ਹੀਆ)-ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸੰਗਰੂਰ ਮਹਾਂ ਰੈਲੀ ਲਈ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਯੂਨੀਅਨ ਨਰਿੰਦਰ ਸਿੰਘ ਗੋਲੀ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਰਜਤ ਮਹਾਜਨ, ਤਹਿਸੀਲ ਪ੍ਰਧਾਨ ਪੈਨਸ਼ਨਰ ਯੂਨੀਅਨ ਕੁੰਵਰ ਰਾਕੇਸ਼ ਸਿੰਘ, ਪ੍ਰਧਾਨ ਪ. ਸ.

ਅਜੀਤ ਡੈਸਕ 11-10-2026
ਮੁਕੇਰੀਆਂ, 10 ਅਕਤੂਬਰ (ਰਾਮਗੜ੍ਹੀਆ)-ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸੰਗਰੂਰ ਮਹਾਂ ਰੈਲੀ ਲਈ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਯੂਨੀਅਨ ਨਰਿੰਦਰ ਸਿੰਘ ਗੋਲੀ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਰਜਤ ਮਹਾਜਨ, ਤਹਿਸੀਲ ਪ੍ਰਧਾਨ ਪੈਨਸ਼ਨਰ ਯੂਨੀਅਨ ਕੁੰਵਰ ਰਾਕੇਸ਼ ਸਿੰਘ, ਪ੍ਰਧਾਨ ਪ. ਸ. ਸ. ਫ. ਮਨਜੀਤ ਸਿੰਘ ਤੇ ਪੈਨਸ਼ਨਰ ਆਗੂ ਬਿਜਲੀ ਬੋਰਡ ਸੁਰਜੀਤ ਠਾਕੁਰ ਦੀ ਅਗਵਾਈ ਵਿਚ ਇਕ ਭਾਰੀ ਜਥਾ ਰੈਸਟ ਹਾਊਸ ਮੁਕੇਰੀਆਂ ਤੋਂ ਰਵਾਨਾ ਹੋਇਆ। ਇਸ ਮੌਕੇ ਆਗੂ ਸਤੀਸ਼ ਕੁਮਾਰ, ਬਲਵਿੰਦਰ ਟਾਕ, ਤਰਲੋਚਨ ਸਿੰਘ, ਪਰਸ ਰਾਮ, ਅਮਰਜੀਤ ਸਿੰਘ ਕਾਨੂੰਗੋ, ਮੋਹਨ ਲਾਲ, ਬ੍ਰਿਜ ਮੋਹਨ, ਜਗਦੀਸ਼ ਸਿੰਘ, ਜਗਤਾਰ ਸਿੰਘ, ਵਿਸ਼ਾਲ ਚੌਧਰੀ, ਬਲਵਿੰਦਰ ਸਿੰਘ, ਰਵਿੰਦਰ ਸਿੰਘ, ਦਰਸ਼ਨ ਸਿੰਘ, ਭਗਵਾਨ ਸਿੰਘ, ਸੁਰਿੰਦਰ ਸਿੰਘ, ਤੀਰਥ ਸਿੰਘ, ਅਵਤਾਰ ਸਿੰਘ, ਅਵਤਾਰ ਸਿੰਘ, ਬਲਦੇਵ ਕ੍ਰਿਸ਼ਨ, ਜਗਜੀਤ ਸਿੰਘ, ਪ੍ਰਿੰਸੀਪਲ ਦਵਿੰਦਰ ਸਿੰਘ, ਦਿਲਾਵਰ ਸਿੰਘ, ਅਮਰਜੀਤ ਸਿੰਘ, ਜਗਦੀਸ਼ ਮਿੱਤਰ, ਪਰਮਜੀਤ ਸਿੰਘ, ਖੁਸ਼ਵੰਤ ਸਿੰਘ, ਸੁਖਜਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਲਵਿੰਦਰ ਸਿੰਘ, ਗੁਰਪਾਲ ਸਿੰਘ, ਰਕੇਸ਼ ਸੰਗੋਤਰਾ, ਤਰਲੋਕ ਸਿੰਘ, ਸੁਰਿੰਦਰ ਕੁਮਾਰ, ਥਿੰਦਰ ਸਿੰਘ, ਪ੍ਰੇਮ ਕੁਮਾਰ, ਤੇਜ਼ ਲਾਲ, ਅਜੇ ਕੁਮਾਰ, ਕੇਵਲ ਸਿੰਘ, ਰਾਜ ਕੁਮਾਰ, ਰਾਕੇਸ਼ ਕੁਮਾਰ, ਰਤਨ ਲਾਲ, ਕਰਨੈਲ ਸਿੰਘ, ਠਾਕੁਰ ਸਤਵੀਰ ਸਿੰਘ, ਵਿਧੀ ਸਿੰਘ, ਰਘੁਵੀਰ ਸਿੰਘ, ਮਧੂ ਮਹਾਜਨ, ਗੁਰਇਕਬਾਲ ਸਿੰਘ ਤੇ ਸੁਰਜੀਤ ਸਿੰਘ ਕਾਨੂੰਗੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ਮਾਹਿਲਪੁਰ ’ ਚ ਮੁਫ਼ਤ ਕੈਂਸਰ ਜਾਂਚ ਕੈਂਪ ਭਲਕੇ ਅਗਲੀ ਖ਼ਬਰ ਲੋੜਵੰਦ ਕੱਚੇ ਮਕਾਨਾਂ ਨੂੰ ਪੱਕੇ ਕਰਵਾਉਣ ਦੇ ਚੱਕਰ ’ਚ ਫਾਰਮ ਭਰਨ ਤੱਕ ਹੀ ਸੀਮਤ-ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।