14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਢੀਂਡਸਾ ਵਲੋਂ ਭੁਪਿੰਦਰ ਸਿੰਘ ਨੀਲੂ ਤੇ ਸੁਰਜੀਤ ਸਿੰਘ ਕੈਰੇਂ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਦਸੂਹਾ, 13 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਭੁਪਿੰਦਰ ਸਿੰਘ ਨੀਲੂ ਅਤੇ ਸੁਰਜੀਤ ਸਿੰਘ ਕੈਰੇਂ ਨੂੰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਣਨ ’ਤੇ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਕੈਰੇ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬੀ.

ਅਜੀਤ ਡੈਸਕ 14-10-2026
ਦਸੂਹਾ, 13 ਅਕਤੂਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਭੁਪਿੰਦਰ ਸਿੰਘ ਨੀਲੂ ਅਤੇ ਸੁਰਜੀਤ ਸਿੰਘ ਕੈਰੇਂ ਨੂੰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਣਨ ’ਤੇ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਕੈਰੇ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੱਲੇ ਆ ਰਹੇ ਹਨ ਜਦਕਿ ਭੁਪਿੰਦਰ ਸਿੰਘ ਨੀਲੂ ਨੇ 2001 ਤੋਂ 2014 ਤੱਕ ਜਥੇਬੰਦੀ ਵਿਚ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ ਤੇ ਨੀਲੂ ਚੀਮਾ 2015 ਤੋਂ ਉਹ ਸਰਕਲ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਕਿਹਾ ਕਿ ਉਕਤ ਆਗੂਆਂ ਦੀ ਇਸ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਵੇਗਾ।
ਪਿਛਲੀ ਖ਼ਬਰ ਦੁਕਾਨ ’ਚੋਂ ਨਕਦੀ ਤੇ ਸਾਮਾਨ ਚੋਰੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਭੁੱਲੇਵਾਲ ਰਾਠਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।