15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅੱਜ ਬਿਜਲੀ ਬੰਦ ਰਹੇਗੀ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਏ. ਈ.

ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਏ. ਈ. ਈ. ਸਿਵਲ ਲਾਈਨ ਸ/ਡ ਪਾਵਰਕਾਮ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ. ਸਾਧੂ ਆਸ਼ਰਮ ਤੋਂ ਚੱਲਦੇ ਛਾਉਣੀ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ 14 ਅਕਤੂਬਰ ਨੂੰ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਜਿਸ ਕਾਰਨ ਕਿਲ੍ਹਾ ਬਰੂਨ, ਪ੍ਰਕਾਸ਼ ਕਾਲੋਨੀ, ਆਰ. ਸੀ. ਕੈਂਪ, ਸ਼ੇਰਗੜ੍ਹ, ਛਾਉਣੀ, ਸ਼ਾਂਤੀ ਨਗਰ, ਲਾਲੀ ਕਾਲੋਨੀ, ਸਿਲਵਰ ਅਸਟੇਟ ਆਦਿ ਇਲਾਕੇ ਪ੍ਰਭਾਵਿਤ ਰਹਿਣਗੇ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਅਗਲੀ ਖ਼ਬਰ ਮਾਸਟਰ ਤਰਸੇਮ ਲਾਲ ਨਮਿਤ ਪਾਠ ਦੇ ਭੋਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।