18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲਾਂਬੜਾ ’ਚ ਸਮਾਗਮ 25 ਨੂੰ

ਬੁੱਲ੍ਹੋਵਾਲ, 17 ਅਕਤੂਬਰ (ਲੁਗਾਣਾ)-ਪਿੰਡ ਲਾਂਬੜਾ ਕਾਂਗੜੀ ਵਿਖੇ ਸਥਿਤ ਬਾਬਾ ਬਣਾ ਸਾਹਿਬ ਦੇ ਅਸਥਾਨ ‘ਤੇ ਪਿੰਡ ਦੀ ਸਮੂਹ ਸਾਧ ਸੰਗਤ ਤੇ ਝਾਸ ਗੋਤ ਵਲੋਂ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਅਸਥਾਨ ਦੇ ਮੁੱਖ ਸੇਵਾਦਾਰ ਸੂਬੇਦਾਰ ਅਜਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ 23 ਅਕਤੂਬਰ ਨੂੰ ਬਾਬਾ ਜੀ ਦੇ ਅਸਥਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 25 ਅਕਤੂਬਰ ਨੂੰ ਭੋਗ ਪਾਏ ਜਾਣਗੇ, ਭੋਗ ਉਪਰੰਤ ਕੀਰਤਨੀ ਜਥੇ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਸ਼ਿੰਗਾਰਾ ਸਿੰਘ ਭਾਕਿਯੂ ਏਕਤਾ (ਉਗਰਾਹਾਂ) ਦੀ ਇਕਾਈ ਚੱਕੋਵਾਲ ਬ੍ਰਾਹਮਣਾਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਰਾਜਪਾਲ ਆਚਾਰੀਆ ਦੇਵਵ੍ਰਤ 27 ਨੂੰ ਗੋਬਿੰਦਪੁਰਾ ਵਿਖੇ ਸੈਮੀਨਾਰ ’ਚ ਸ਼ਾਮਲ ਹੋਣਗੇ : ਗੱਜਣ ਸਿੰਘ ਗੋਵਿੰਦਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।