20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਾਬਾ ਮਹੇਸਾ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ

ਕੋਟਫ਼ਤੂਹੀ, 19 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਬਾਬਾ ਮਹੇਸਾ ਸਿੰਘ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਮਹੇਸਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ 36 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਅਮਰੀਕ ਸਿੰਘ ਭਾਮ, ਭਾਈ ਅਮਰਜੀਤ ਸਿੰਘ ਪੰਜੋੜਾ, ਮੀਰੀ ਪੀਰੀ ਜਥਾ ਜਗਾਧਰੀ, ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਿਹਾਲ ਕੀਤਾ।

ਅਜੀਤ ਡੈਸਕ 20-10-2026
ਕੋਟਫ਼ਤੂਹੀ, 19 ਅਕਤੂਬਰ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਬਾਬਾ ਮਹੇਸਾ ਸਿੰਘ (ਸ਼ਹੀਦਾਂ) ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਮਹੇਸਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ 36 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਅਮਰੀਕ ਸਿੰਘ ਭਾਮ, ਭਾਈ ਅਮਰਜੀਤ ਸਿੰਘ ਪੰਜੋੜਾ, ਮੀਰੀ ਪੀਰੀ ਜਥਾ ਜਗਾਧਰੀ, ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਕਿਸ਼ਨ ਸਿੰਘ, ਜਤਿੰਦਰ ਸਿੰਘ, ਗੁਰਦੇਵ ਸਿੰਘ, ਸੰਦੀਪ ਸਿੰਘ ਜਸਵਾਲ, ਜੋਗ ਰਾਜ ਸਿੰਘ, ਰੋਹਿਤ ਸਿੰਘ, ਜਸਪ੍ਰੀਤ ਸਿੰਘ, ਜਤਿੰਦਰ ਸਿੰਘ, ਅਮਰੀਕ ਸਿੰਘ, ਸੁਖਪ੍ਰੀਤ ਸਿੰਘ ਜਸਵਾਲ, ਕੁਲਦੀਪ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਕਮਲਾ ਕੌਰ, ਹਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਰਾਮਪੁਰ ਖੇੜਾ ਸਾਹਿਬ ਵਿਖੇ 149 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਕੇ ਮੁਫ਼ਤ ਲੈਂਜ਼ ਪਾਏ ਅਗਲੀ ਖ਼ਬਰ 29 ਸੋਨ ਤਗਮੇ ਜਿੱਤ ਕੇ ਹਾਸਿਲ ਕੀਤਾ ਪਹਿਲਾ ਸਥਾਨ, ਵਿਦਿਆਰਥੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।