23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਉਦੈ ਰਤਨ ਨੇ ਸਵਿਮਿੰਗ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਨੌਵੀਂ ਜਮਾਤ ਦੇ ਵਿਦਿਆਰਥੀ ਉਦੈ ਰਤਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਅਧੀਨ ਹੋਏ ਸਵਿਮਿੰਗ ਮੁਕਾਬਲੇ ‘ਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰ: ਆਸਾਪੁਰ ਸਿੰਘ ਬੇਦੀ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਉਦੈ ਰਤਨ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਨੌਵੀਂ ਜਮਾਤ ਦੇ ਵਿਦਿਆਰਥੀ ਉਦੈ ਰਤਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਅਧੀਨ ਹੋਏ ਸਵਿਮਿੰਗ ਮੁਕਾਬਲੇ ‘ਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰ: ਆਸਾਪੁਰ ਸਿੰਘ ਬੇਦੀ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਉਦੈ ਰਤਨ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੂਲ ਦੇ ਮੈਨੇਜਰ ਡਾ. ਅਰਵਿੰਦ ਕੁਮਾਰ ਤੇ ਸਕੱਤਰ ਆਰ. ਐਮ. ਭੱਲਾ ਨੇ ਵਿਦਿਆਰਥੀ ਉਦੈ ਰਤਨ ਨੇ ਉਸ ਦੀ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਕਬੱਡੀ ਕਲੱਬ ’ਚ ਫਗਵਾੜਾ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੋਜ਼ਗਾਰ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।