24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਟਾਂਕ ਜਠੇਰਿਆ ਦਾ ਸਾਲਾਨਾ ਮੇਲਾ 25 ਨੂੰ

ਜਲੰਧਰ, 23 ਅਕਤੂਬਰ (ਅ. ਬ.)

ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਅ.ਬ.)- ਕਸ਼ਅਪ ਰਾਜਪੂਤ ਭਾਈਚਾਰੇ ਦੇ ਟਾਕ ਜਠੇਰਿਆ ਦਾ ਸਾਲਾਨਾ ਮੇਲਾ ਪਿੰਡ ਜੰਡੀ ਵਿਖੇ 25 ਅਕਤੂਬਰ ਨੂੰ ਮਨਾਇਆ ਜਾਵੇਗਾ। ਸਥਾਨਕ ਪ੍ਰਬੰਧਕ ਕਮੇਟੀ ਅਨੁਸਾਰ ਟਾਕ ਜਠੇਰਿਆ ਦਾ ਸਾਲਾਨਾ ਮੇਲਾ ਸ਼ਾਮ ਚੁਰਾਸੀ ਨੇੜੇ ਪਿੰਡ ਜੰਡੀ ਵਿਖੇ ਅਸਥਾਨ ਬਾਬਾ ਬੀਰਮੱਲ ਟਾਕ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪੁੱਜਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼-ਪ੍ਰਿੰਸੀਪਲ ਸੁਰਜੀਤ ਸਿੰਘ ਕੰਵਲ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਰੈਣਿ ਸਬਾਈ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।