ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ’ਚ ਸਮਾਗਮ 1 ਨਵੰਬਰ ਨੂੰ
ਹਰਿਆਣਾ 27 ਅਕਤੂਬਰ (ਹਰਮੇਲ ਸਿੰਘ ਖੱਖ)-ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ਹਰਿਆਣੇ ਵਾਲਿਆਂ ਦੀ 24ਵੀਂ ਬਰਸੀ, ਸੰਤ ਬਾਬਾ ਭਗਵਾਨ ਸਿੰਘ, ਬਾਬਾ ਰਾਮ ਸਿੰਘ ਸਮਾਧਾਂ ਵਾਲਿਆਂ ਦੀ ਸਾਲਾਨਾ ਬਰਸੀ ਦੇ ਸਬੰਧ ‘ਚ ਗੁ: ਸ਼ਹੀਦ ਬਾਬਾ ਦੀਪ ਸਿੰਘ, ਸੰਤ ਬਾਬਾ ਸੁੰਦਰ ਸਿੰਘ ਜੀ ਬਿਰਧ ਆਸ਼ਰਮ ਹਰਿਆਣਾ ਵਿਖੇ 1 ਨਵੰਬਰ ਨੂੰ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਬੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ 28, 29 ਤੇ 30 ਅਕਤੂਬਰ ਨੂੰ ਸ਼ਾਮ 5:30 ਤੋਂ ਰਾਤ 8:30 ਤੱਕ ਦੀਵਾਨ ਸਜਾਏ ਜਾਣਗੇ।
ਅਜੀਤ ਡੈਸਕ
28-10-2026