28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

2 ਹਫ਼ਤੇ ਡੇਅਰੀ ਸਿਖਲਾਈ ਕੋਰਸ 2 ਤੋਂ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 2 ਨਵੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ,ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ ਡੇਅਰੀ ਸਿਖਲਾਈ ਵਾਸਤੇ 31 ਅਕਤੂਬਰ ਤੱਕ ਅਰਜ਼ੀਆਂ ਦੇ ਸਕਦੇ ਹਨ।

ਅਜੀਤ ਡੈਸਕ 28-10-2026

ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਚੋਹਾਲ ਵਿਖੇ ਮਾਂ ਬਗਲਾਮੁਖੀ ਮੰਦਰ ਦੇ ਨੇੜੇ ਨਵਾਂ ਆਮ ਆਦਮੀ ਕਲੀਨਿਕ ਸ਼ੁਰੂ-ਡਾ. ਗਰਗੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।