ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵਲੋਂ ਲੋੜਵੰਦ ਨੂੰ ਵੀਲ੍ਹ ਚੇਅਰ ਦਾਨ
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵੱਲੋਂ ਸਾਬਕਾ ਪ੍ਰਧਾਨ ਯੋਗੇਸ਼ ਚੰਦਨ, ਪ੍ਰੋਜੈਕਟ ਚੇਅਰਮੈਨ ਸੰਜੀਵ ਕੁਮਾਰ, ਸਹਾਇਕ ਗਵਰਨਰ ਰਾਜਿੰਦਰ ਕੁਮਾਰ ਮੋਦਗਿਲ ਦੇ ਸਹਿਯੋਗ ਦੇ ਨਾਲ ਇੱਕ ਵੀਲ੍ਹ ਚੇਅਰ ਪਿੰਡ ਬਜਵਾੜਾ ਵਿਖੇ ਸ੍ਰੀ ਹਨੂੰਮਾਨ ਮੰਦਰ, ਹੁਸ਼ਿਆਰਪੁਰ ਵਿਚ 70 ਸਾਲਾਂ ਦੇ ਬਜ਼ੁਰਗ ਨੂੰ ਦਾਨ ਕੀਤੀ ਗਈ। ਇਸ ਪ੍ਰੋਜੈਕਟ ਵਿਚ ਵਿਸ਼ੇਸ਼ ਤੌਰ ਤੇ ਸਹਾਇਕ ਗਵਰਨਰ ਰੋਟੇਰੀਅਨ ਰਾਜਿੰਦਰ ਕੁਮਾਰ ਮੋਦਗਿਲ ਅਤੇ ਵਿਸ਼ੇਸ਼ ਤੌਰ ਤੇ ਪ੍ਰਸ਼ਾਂਤ ਆਦੀਆ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਸ਼ਾਮਿਲ ਹੋਏ।
ਅਜੀਤ ਡੈਸਕ
28-10-2026