ਪਿੰਡ ਹੁਸੈਨਪੁਰ ਲਾਲੋਵਾਲ ’ਚ ਪੁਰਾਤਨ ਛਿੰਝ ਮੇਲਾ 31 ਨੂੰ
ਅੱਡਾ ਸਰਾਂ, 27 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਹੁਸੈਨਪੁਰ ਲਾਲੋਵਾਲ ਵਿਖੇ 31 ਅਕਤੂਬਰ ਨੂੰ ਪੁਰਾਤਨ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਛਿੰਝ ਮੇਲੇ ’ਚ ਪ੍ਰਸਿੱਧ ਪਹਿਲਵਾਨ ਭਾਗ ਲੈਣਗੇ ਅਤੇ ਆਪਣੀ ਕਲਾ ਦੇ ਜੌਹਰ ਦਿਖਾਉਣਗੇ।
ਅਜੀਤ ਡੈਸਕ
28-10-2026