29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਏ.ਐੱਸ.ਆਈ ਜਗਦੇਵ ਸਿੰਘ ਨੂੰ ਸਦਮਾ, ਭਰਾ ਦਾ ਦਿਹਾਂਤ, ਸਸਕਾਰ ਅੱਜ

ਘੋਗਰਾ, 28 ਅਕਤੂਬਰ (ਆਰ. ਐੱਸ.

ਅਜੀਤ ਡੈਸਕ 29-10-2026
ਘੋਗਰਾ, 28 ਅਕਤੂਬਰ (ਆਰ. ਐੱਸ. ਸਲਾਰੀਆ)-ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਏ. ਐੱਸ. ਆਈ ਜਗਦੇਵ ਸਿੰਘ ਨੂੰ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਕੈਪ. ਸੁਖਚੈਨ ਸਿੰਘ ਦਾ ਅਚਾਨਕ ਦਿਲ ਦੀ ਗਤੀ ਰੁਕ ਜਾਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 29 ਅਕਤੂਬਰ ਨੂੰ ਜੱਦੀ ਪਿੰਡ ਭਾਗੜਾਂ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਪਰਮਜੀਤ ਸਿੰਘ ਲਾਡੀ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਹੋਰ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਅਮਰਿੰਦਰ ਹੁਸੈਨਪੁਰੀ ਦੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਮਨਦੀਪ ਹੁਸੈਨਪੁਰ ਤੇ ਹੋਰ ਨੌਜਵਾਨ। ਅਮਰਿੰਦਰ ਹ... ਅਗਲੀ ਖ਼ਬਰ ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ। ਖ਼ਾਲਸਾ ਕਾਲਜ ਦਾ ਬੀ.ਏ. ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।