ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਆਨੰਦਵੀਰ ਸਿੰਘ ਨੂੰ ਸ਼ਰਧਾਂਜਲੀ ਭੇਟ
ਹੁਸ਼ਿਆਰਪੁਰ, 31 ਅਕਤੂਬਰ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਆਨੰਦਵੀਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਤੇ ਹੋਰਨਾਂ ਨੇ ਉਨ੍ਹਾਂ ਦੀ ਦੇਹ ’ਤੇ ਫੁੱਲਮਾਲਾ ਚੜ੍ਹਾਈਆਂ ਅਤੇ ਪਾਰਟੀ ਦਾ ਝੰਡਾ ਅਰਪਿਤ ਕੀਤਾ।
ਅਜੀਤ ਡੈਸਕ
01-11-2026