ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਵਾਇਤੀ ਪਹਿਰਾਵਿਆਂ ਤੇ ਪਕਵਾਨਾਂ ਰਾਹੀਂ ਦਰਸਾਈ ਭਾਰਤ ਦੀ ਏਕਤਾ
ਮੁਕੇਰੀਆਂ, 31 ਅਕਤੂਬਰ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਨੈਸ਼ਨਲ ਯੂਨਿਟੀ ਡੇ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ। ਵਿਦਿਆਰਥਣਾਂ ਵਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਵਿਸ਼ੇਸ਼ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਅਜੀਤ ਡੈਸਕ
01-11-2026