ਯੂਥ ਪ੍ਰਧਾਨ ਜਸ਼ਨਪ੍ਰੀਤ ਵਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂੰ ਚਿਬ ਨਾਲ ਮੁਲਾਕਾਤ
ਗੜ੍ਹਸ਼ੰਕਰ, 31 ਅਕਤੂਬਰ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਜਸ਼ਨਪ੍ਰੀਤ ਸਿੰਘ ਵਲੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂੰ ਚਿਬ ਨਾਲ ਮੁਲਾਕਾਤ ਕੀਤੀ। ਜਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਕਾਤ ਦੌਰਾਨ ਆਪਣੇ ਹਲਕੇ ਵਿਚ ਚੱਲ ਰਹੀਆਂ ਗਤੀਵਿਧੀਆਂ ਤੇ ਯੂਥ ਨੂੰ ਮਾਰਗ ਦਰਸ਼ਨ ਦਿਖਾਉਣ ਬਾਰੇ ਚਰਚਾ ਕੀਤੀ।
ਅਜੀਤ ਡੈਸਕ
01-11-2026