02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਵਨੌਰ ਵਿਖੇ ਵਾਲੀਬਾਲ ਟੂਰਨਾਮੈਂਟ ਵਿਚ ਜਨਰਲ ਸਕੱਤਰ ਤਿਰਲੋਕ ਸਾਹੀ ਮੁੱਖ ਮਹਿਮਾਨ ਵਜੋਂ ਪਹੁੰਚੇ

ਤਲਵਾੜਾ, 1 ਨਵੰਬਰ (ਮਨੀਸ਼ਾ ਮਹਿਤਾ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਤੇ ਖਮਤਾ ਪੱਤੀ ਵਿਖੇ ਅਭਿਸ਼ੇਕ ਰਾਣਾ ਦੀ ਅਗਵਾਈ ਵਿਚ ਵਾਲੀਬਾਲ ਟੂਰਨਾਮੈਂਟ ਕਰਵਾਇਆ, ਜਿਸ ’ਚ ਮੁੱਖ ਮਹਿਮਾਨ ਵਜੋਂ ਜਨਰਲ ਸਕੱਤਰ ਪੰਜਾਬ ਤਿਰਲੋਕ ਸਿੰਘ ਸਾਹੀ ਪਹੁੰਚੇ। ਉਨ੍ਹਾਂ ਸਭ ਤੋਂ ਪਹਿਲਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਫਾਈਨਲ ਮੈਚ ਦਾ ਅਨੰਦ ਮਾਣਿਆ।

ਅਜੀਤ ਡੈਸਕ 02-11-2026
ਤਲਵਾੜਾ, 1 ਨਵੰਬਰ (ਮਨੀਸ਼ਾ ਮਹਿਤਾ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਤੇ ਖਮਤਾ ਪੱਤੀ ਵਿਖੇ ਅਭਿਸ਼ੇਕ ਰਾਣਾ ਦੀ ਅਗਵਾਈ ਵਿਚ ਵਾਲੀਬਾਲ ਟੂਰਨਾਮੈਂਟ ਕਰਵਾਇਆ, ਜਿਸ ’ਚ ਮੁੱਖ ਮਹਿਮਾਨ ਵਜੋਂ ਜਨਰਲ ਸਕੱਤਰ ਪੰਜਾਬ ਤਿਰਲੋਕ ਸਿੰਘ ਸਾਹੀ ਪਹੁੰਚੇ। ਉਨ੍ਹਾਂ ਸਭ ਤੋਂ ਪਹਿਲਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਫਾਈਨਲ ਮੈਚ ਦਾ ਅਨੰਦ ਮਾਣਿਆ। ਮੁੱਖ ਮਹਿਮਾਨ ਸਾਹੀ ਨੇ ਆਪਣੇ ਕਰ-ਕਮਲਾ ਦੁਆਰਾ ਜੇਤੂ ਖਿਡਾਰੀਆਂ ਨੂੰ ਪੁਰਸਕਾਰ ਤਕਸੀਮ ਕੀਤੇ। ਮਾ. ਦੁਰਗਾ ਕਲੱਬ ਦੀ ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਸਾਹੀ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ।
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਦਾ ‘ਕੌਫੀ ਮਾਰਨਿੰਗ’ ਮਾਪਿਆਂ ਨਾਲ ਸਮਾਪਤ ਅਗਲੀ ਖ਼ਬਰ ਅਕਾਦਮਿਕ ਹਾਈਟ ਪਬਲਿਕ ਸਕੂਲ ਚੱਗਰਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।