03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੰਧਾਲੀ ਨਰੰਗਪੁਰ ’ਚ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ 9 ਨੂੰ

ਅੱਡਾ ਸਰਾਂ, 2 ਨਵੰਬਰ (ਮਸੀਤੀ)-ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 9 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਕੰਧਾਲੀ ਨਰੰਗਪੁਰ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਪ੍ਰਵਾਸੀ ਪੰਜਾਬੀਆਂ, ਪਿੰਡ ਦੀ ਸਮੂਹ ਸੰਗਤ, ਨੌਜਵਾਨ ਸਭਾ ਅਤੇ ਗੁਰੂ ਘਰ ਦੇ ਸਮੂਹ ਸੇਵਾਦਾਰਾਂ ਵਲੋਂ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ 9 ਨਵੰਬਰ ਨੂੰ ਸ਼ਾਮ 6:30 ਵਜੇ ਦੇ ਕਰੀਬ ਗੁਰਮਤਿ ਸਮਾਗਮ ਸ਼ੁਰੂ ਹੋਵੇਗਾ।

ਅਜੀਤ ਡੈਸਕ 03-11-2026
ਅੱਡਾ ਸਰਾਂ, 2 ਨਵੰਬਰ (ਮਸੀਤੀ)-ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 9 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਕੰਧਾਲੀ ਨਰੰਗਪੁਰ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਪ੍ਰਵਾਸੀ ਪੰਜਾਬੀਆਂ, ਪਿੰਡ ਦੀ ਸਮੂਹ ਸੰਗਤ, ਨੌਜਵਾਨ ਸਭਾ ਅਤੇ ਗੁਰੂ ਘਰ ਦੇ ਸਮੂਹ ਸੇਵਾਦਾਰਾਂ ਵਲੋਂ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ 9 ਨਵੰਬਰ ਨੂੰ ਸ਼ਾਮ 6:30 ਵਜੇ ਦੇ ਕਰੀਬ ਗੁਰਮਤਿ ਸਮਾਗਮ ਸ਼ੁਰੂ ਹੋਵੇਗਾ। ਜਿਸ ਵਿਚ ਭਾਈ ਗੁਰਨਾਮ ਸਿੰਘ, ਨਿਰਵੈਰ ਖ਼ਾਲਸਾ ਕਵੀਸ਼ਰੀ ਜਥਾ, ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰਮਤਿ ਨਾਲ ਜੁੜਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਬੰਧੀ 7 ਨਵੰਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਅਤੇ 9 ਨਵੰਬਰ ਨੂੰ ਸਿਰੇ 10 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਫਲੋਰਾ ਦੀ ਪੁਸਤਕ ‘ਸਵਾਸਾਂ ਦੀ ਪੂੰਜੀ’ ਲੋਕ ਅਰਪਣ ਅਗਲੀ ਖ਼ਬਰ ਵਿਧਾਇਕ ਘੁੰਮਣ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਬੇਟ ਇਲਾਕੇ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।