03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਵੇਕ ਪਬਲਿਕ ਸਕੂਲ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਨੰਗਲ ਬਿਹਾਲਾਂ, 2 ਨਵੰਬਰ (ਵਿਨੋਦ ਮਹਾਜਨ)-ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਮਹਿੰਦੀ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਵਿਵੇਕ ਕੌਸ਼ਲ ਅਤੇ ਸੰਗੀਤਾ ਕੌਸ਼ਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੁਕਾਬਲੇ ’ਚ ਸਕੂਲ ਦੀਆਂ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 03-11-2026
ਨੰਗਲ ਬਿਹਾਲਾਂ, 2 ਨਵੰਬਰ (ਵਿਨੋਦ ਮਹਾਜਨ)-ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਮਹਿੰਦੀ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਵਿਵੇਕ ਕੌਸ਼ਲ ਅਤੇ ਸੰਗੀਤਾ ਕੌਸ਼ਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੁਕਾਬਲੇ ’ਚ ਸਕੂਲ ਦੀਆਂ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਸੰਗੀਤਾ ਕੌਸ਼ਲ ਵਲੋਂ ਬਚਿਆਂ ਨਾਲ ਕਰਵਾ ਚੌਥ ਦੇ ਤਿਉਹਾਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਜਥੇ. ਹਰਦੇਵ ਸਿੰਘ ਕੋਠੇ ਜੱਟਾਂ ਸ਼੍ਰੋਮਣੀ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 2026-27 ਵਿਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਈ ਖੇਡ ਪ੍ਰਤਿਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।