04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਦੇਸ਼ ਭੇਜਣ ਦੇ ਨਾਂਅ ’ਤੇ 13.50 ਲੱਖ ਦੀ ਠੱਗੀ , 2 ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 13. 50 ਲੱਖ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ’ਚ ਦੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 13.50 ਲੱਖ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ’ਚ ਦੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਮੇਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਫ਼ਤਿਹਪੁਰ ਥਾਣਾ ਹਰਿਆਣਾ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜੁਝਾਰ ਨਗਰ, ਲੁਧਿਆਣਾ ਅਤੇ ਅਮਰਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਐਨ.ਟੀ.ਡਬਲਯੂ., ਹਨੂਮਾਨਗੜ੍ਹ ਰਾਜਸਥਾਨ ਨੇ ਉਸਦੇ ਲੜਕੇ ਨੂੰ ਜਾਲੀ ਵੀਜ਼ਾ ਦਵਾਉਣ ਅਤੇ 13.50 ਲੱਖ ਰੁਪਏ ਦੀ ਠੱਗੀ ਕੀਤੀ ਹੈ । ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਵਲੋਂ ਨਿਸ਼ਾਨਦੇਹੀ ਕਰਨ ਆਈ ਟੀਮ ਦਾ ਵਿਰੋਧ ਅਗਲੀ ਖ਼ਬਰ ਦੋ ਵਿਧਾਇਕ ਉਡੀਕਦੇ ਰਹੇ, ਮੀਟਿੰਗ ਲਈ ਨਹੀ ਪਹੁੰਚੇ ਬਲਾਕ ਸੰਮਤੀ ਚੇਅਰਮੈਨ ਅਤੇ ਮੈਂਬਰ ਵਿਧਾਨ ਸਭਾ ਹਲਕੇ ਫ਼ਿਰੋਜਪੁਰ ਦਿਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।