ਵਿਦਿਆਰਥੀਆਂ ’ਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸਿੱਖਿਆ ਦਾ ਅਹਿਮ ਉਦੇਸ਼-ਡਾ. ਸਿੱਧੂ
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸੀ.
ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ‘ਪ੍ਰੋਬਿਟੀ ਫ਼ਾਰ ਪ੍ਰੋਸਪਰਿਟੀ’ ਵਿਸ਼ੇ ਤਹਿਤ ਕਰਵਾਈਆਂ ਗਈਆਂ ਵਿਜੀਲੈਂਸ ਜਾਗਰੂਕਤਾ ਗਤੀਵਿਧੀਆਂ ’ਚ ਭਾਗ ਲੈਂਦੇ ਹੋਏ ਵਿਦਿਆਰਥੀ। ਤਸਵੀਰ: ਹਮਸ਼ਾਇਨ ਸਟੂਡੀਓ
04-11-2026