08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬੂਟੇ ਲਗਾ ਕੇ ਮਨਾਇਆ ਜਾਵੇ ਦੀਵਾਲੀ ਦਾ ਤਿਉਹਾਰ-ਡਾ. ਬਾਠ

ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)- ਸਮਾਜ ਸੇਵੀ ਤੇ ਸਾਬਕਾ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਬਾਠ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾ ਕੇ ਦੀਵਾਲੀ ਦੀ ਤਿਉਹਾਰ ਮਨਾਇਆ ਜਾਵੇ।

ਅਜੀਤ ਡੈਸਕ 08-11-2026
ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)- ਸਮਾਜ ਸੇਵੀ ਤੇ ਸਾਬਕਾ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਬਾਠ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾ ਕੇ ਦੀਵਾਲੀ ਦੀ ਤਿਉਹਾਰ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਦੀਵਾਲੀ ਮੌਕੇ ਤੇ ਹੋਰ ਕਿਸੇ ਵੀ ਵਿਸ਼ੇਸ਼ ਦਿਨ ਮੌਕੇ ਘੱਟੋ-ਘੱਟ ਇਕ ਰੁੱਖ ਲਗਾਉਣ ਦਾ ਉੱਦਮ ਕਰਨਾ ਚਾਹੀਦਾ ਹੈ ਤਾਂ ਜੋ ਦੂਸ਼ਿਤ ਹੋ ਰਹੇ ਆਪਣੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਛੋਟੀ ਜਿਹੀ ਕੋਸ਼ਿਸ਼ ਜਿੱਥੇ ਵਾਤਾਵਰਨ ਦੀ ਸੰਭਾਲ ਲਈ ਕਾਰਗਰ ਸਾਬਤ ਹੋਵੇਗੀ ਉੱਥੇ ਦੂਜਿਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।
ਪਿਛਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਨਾਵਲ ਵਿਧਾ ਦੀਆਂ ਇਤਿਹਾਸਕ, ਸਮਾਜਿਕ ਤੇ ਸੱਭਿਆਚਾਰਕ ਪਰਤਾਂ ਦੀ ਹੋਈ ਗੰਭੀਰ ਪੜਚੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।