13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਪਿੰਡ ਦਗਨ ਵਿਖੇ ਮੰਦਿਰ ਕਮੇਟੀ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।

ਅਜੀਤ ਡੈਸਕ 13-11-2026
ਮੁਕੇਰੀਆਂ, 12 ਨਵੰਬਰ (ਰਾਮਗੜ੍ਹੀਆ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਪਿੰਡ ਦਗਨ ਵਿਖੇ ਮੰਦਿਰ ਕਮੇਟੀ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਭਾਈ ਨਿਰਮਲ ਸਿੰਘ ਹਾਜੀਪੁਰ ਵਾਲੇ, ਬੀਬੀ ਅਮਨਪ੍ਰੀਤ ਕੌਰ ਅਤੇ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਰੂਪ ਲਾਲ, ਕਿਸ਼ੋਰ ਕਲਸੀ, ਸੁਰਜੀਤ ਕਲਸੀ, ਮਹਿੰਦਰ ਕਲਸੀ, ਮਲਕੀਤ ਕਲਸੀ, ਦੇਬਾ ਖੱਤਰੀ ਅਤੇ ਤਰਸੇਮ ਲਾਲ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਪੰਜਾਬ ਦੇ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ ਤੇ ਖੜ੍ਹੇ ਕਰ ਰਹੇ ਹਨ ਗੰਭੀਰ ਸਵਾਲ : ਚਰੜ ਅਗਲੀ ਖ਼ਬਰ ਬਲਾਚੌਰ ਦੀ ਧਰਤੀ ਦੇ 3 ਸਿਆਸੀ ਤੀਰ , ਨਿਸ਼ਾਨੇ ਵੱਖ - ਵੱਖ ਵਿਧਾਨ ਸਭਾ ਹਲਕੇ ਰੌੜੀ, ਪੋਜੇਵਾਲ ਤੇ ਗੜ੍ਹੀ ਦੇ ਆਗੂ ਪੰਜਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।