13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮੁਫ਼ਤ ਸਿਹਤ ਜਾਂਚ ਕੈਂਪ 15 ਨੂੰ

ਅੱਡਾ ਸਰਾਂ, 12 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਏ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ 15 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਰੇਖੀ ਹਰਬੰਸ ਹਸਪਤਾਲ ਟਾਂਡਾ ਵਲੋਂ ਸ਼ਿਵਾ ਮੈਡੀਕਲ ਸਟੋਰ ਕਲੋਏ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਲਗਾਏ ਜਾ ਰਹੇ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਦੇ ਪ੍ਰਬੰਧਕ ਜੋਗਾ ਸਿੰਘ, ਸਾਬਕਾ ਸਰਪੰਚ ਦਲਵੀਰ ਸਿੰਘ, ਜੱਸਾ ਸਿੰਘ, ਸਰਪੰਚ ਅਜੈਬ ਅਤੇ ਹੋਰਨਾਂ ਸੇਵਾਦਾਰਾਂ ਨੇ ਦੱਸਿਆ ਕਿ ਇਸ ਕੈਂਪ ਦੇ ਦੌਰਾਨ ਰੇਖੀ ਹਰਬੰਸ ਹਸਪਤਾਲ ਟਾਂਡਾ ਦੀ ਮਾਹਿਰ ਡਾਕਟਰੀ ਟੀਮ ਸੇਵਾ ਮੁਕਤ ਐਸ.

ਅਜੀਤ ਡੈਸਕ 13-11-2026
ਅੱਡਾ ਸਰਾਂ, 12 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਏ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ 15 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਰੇਖੀ ਹਰਬੰਸ ਹਸਪਤਾਲ ਟਾਂਡਾ ਵਲੋਂ ਸ਼ਿਵਾ ਮੈਡੀਕਲ ਸਟੋਰ ਕਲੋਏ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਲਗਾਏ ਜਾ ਰਹੇ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਦੇ ਪ੍ਰਬੰਧਕ ਜੋਗਾ ਸਿੰਘ, ਸਾਬਕਾ ਸਰਪੰਚ ਦਲਵੀਰ ਸਿੰਘ, ਜੱਸਾ ਸਿੰਘ, ਸਰਪੰਚ ਅਜੈਬ ਅਤੇ ਹੋਰਨਾਂ ਸੇਵਾਦਾਰਾਂ ਨੇ ਦੱਸਿਆ ਕਿ ਇਸ ਕੈਂਪ ਦੇ ਦੌਰਾਨ ਰੇਖੀ ਹਰਬੰਸ ਹਸਪਤਾਲ ਟਾਂਡਾ ਦੀ ਮਾਹਿਰ ਡਾਕਟਰੀ ਟੀਮ ਸੇਵਾ ਮੁਕਤ ਐਸ.ਐਮ.ਓ. ਡਾ: ਸ਼ਿਵਰਾਜ ਰੇਖੀ ਅਤੇ ਡਾ. ਅੰਕਿਤ ਰੇਖੀ ਦੀ ਅਗਵਾਈ ਵਿਚ ਮਰੀਜ਼ਾਂ ਦਾ ਚੱਕ ਅਪ ਕਰੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਵੋਟਰ ਸੂਚੀ ਦੀ ਕਰਵਾਈ ਮੁਢਲੀ ਪ੍ਰਕਾਸ਼ਨਾ , ਅੰਤਿਮ ਪ੍ਰਕਾਸ਼ਨਾਂ 4 ਜਨਵਰੀ 2027 ਨੂੰ : ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਇਲਾਜ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।