13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪ੍ਰਵਾਸੀ ਪੰਜਾਬੀਆਂ ਵਲੋਂ ਬਿਰਧ ਆਸ਼ਰਮ ਲਈ ਵਿੱਤੀ ਸਹਾਇਤਾ ਭੇਟ

ਅੱਡਾ ਸਰਾਂ, 12 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਪਿੰਡ ਦੇਹਰੀਵਾਲ ਵਿਖੇ ਬੇਸਹਾਰਾ ਬਜ਼ੁਰਗਾਂ ਲਈ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਪ੍ਰਵਾਸੀ ਪੰਜਾਬੀਆਂ ਨੇ ਦਿੱਤੀ ਸਹਾਇਤਾ ਭੇਟ ਕੀਤੀ। ਏਕਮ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਕੌਰ, ਰਸ਼ਪਾਲ ਸਿੰਘ ਸੈਣੀ ਸਰੀ (ਕੈਨੇਡਾ) ਨੇ 30 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕਰਦਿਆਂ ਪੱਡਾ ਪਰਿਵਾਰ ਵਲੋਂ ਬੇਸਹਾਰਾ ਬਜ਼ੁਰਗਾਂ ਲਈ ਚਲਾਏ ਗਏ ਇਸ ਨੇਕ ਮਿਸ਼ਨ ਦੀ ਸ਼ਲਾਘਾ ਕਰਦਿਆਂ ਆਸ਼ਰਮ ਦੇ ਪਰਵੰਦਾ ਤੇ ਤਸੱਲੀ ਪ੍ਰਗਟ ਕੀਤੀ ਅਤੇ ਦਾਨੀ ਸੱਜਣਾਂ ਨੂੰ ਇਸ ਮਿਸ਼ਨ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 13-11-2026
ਅੱਡਾ ਸਰਾਂ, 12 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਪਿੰਡ ਦੇਹਰੀਵਾਲ ਵਿਖੇ ਬੇਸਹਾਰਾ ਬਜ਼ੁਰਗਾਂ ਲਈ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਪ੍ਰਵਾਸੀ ਪੰਜਾਬੀਆਂ ਨੇ ਦਿੱਤੀ ਸਹਾਇਤਾ ਭੇਟ ਕੀਤੀ। ਏਕਮ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਕੌਰ, ਰਸ਼ਪਾਲ ਸਿੰਘ ਸੈਣੀ ਸਰੀ (ਕੈਨੇਡਾ) ਨੇ 30 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕਰਦਿਆਂ ਪੱਡਾ ਪਰਿਵਾਰ ਵਲੋਂ ਬੇਸਹਾਰਾ ਬਜ਼ੁਰਗਾਂ ਲਈ ਚਲਾਏ ਗਏ ਇਸ ਨੇਕ ਮਿਸ਼ਨ ਦੀ ਸ਼ਲਾਘਾ ਕਰਦਿਆਂ ਆਸ਼ਰਮ ਦੇ ਪਰਵੰਦਾ ਤੇ ਤਸੱਲੀ ਪ੍ਰਗਟ ਕੀਤੀ ਅਤੇ ਦਾਨੀ ਸੱਜਣਾਂ ਨੂੰ ਇਸ ਮਿਸ਼ਨ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਸ਼ਰਮ ਦੇ ਪ੍ਰਬੰਧਕਾਂ ਨੇ ਦਾਨੀ ਸੱਜਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨੰਬਰਦਾਰ ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਪੰਨਾ ਦੇਹਰੀਵਾਲ, ਨਿਰੰਜਨ ਸਿੰਘ, ਬਖਸ਼ੀਸ਼ ਸਿੰਘ, ਸਰਵਨ ਸਿੰਘ, ਰਿਤਨੇਸ਼ ਸੈਣੀ, ਨੀਰੂ, ਤਾਨੀਆ, ਸੋਨੀਆ, ਜੋਤੀ, ਅਮਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਵਾਲੀਬਾਲ ਲੀਗ ਬੀਤ ਪੰਜਾਬ ਤੇ ਹਿਮਾਚਲ ਸੀਜ਼ਨ-3 ਤਹਿਤ ਮੈਚ ਕਰਵਾਏ ਅਗਲੀ ਖ਼ਬਰ ਭਰਾ ਤੇ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ-ਪਤਨੀ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।