16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 2 ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਪੁਲਿਸ ਨੇ ਗਸ਼ਤ ਦੌਰਾਨ ਮੁਹੱਲਾ ਸੁੰਦਰ ਨਗਰ ਤੋਂ ਇਕ ਨੂੰ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ।

ਅਜੀਤ ਡੈਸਕ 16-11-2026
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 2 ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਪੁਲਿਸ ਨੇ ਗਸ਼ਤ ਦੌਰਾਨ ਮੁਹੱਲਾ ਸੁੰਦਰ ਨਗਰ ਤੋਂ ਇਕ ਨੂੰ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਕਥਿਤ ਦੋਸ਼ੀ ਦੀ ਪਹਿਚਾਣ ਕਮਲਜੀਤ ਸਿੰਘ ਵਾਸੀ ਸੁਤੈਹਰੀ ਖ਼ੁਰਦ ਵਜੋਂ ਹੋਈ ਹੈ। ਇਸੇ ਤਰ੍ਹਾਂ ਚੱਬੇਵਾਲ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਪਿੰਡ ਬਜਰਾਵਰ ਦੇ ਵਾਸੀ ਸੁਖਵਿੰਦਰ ਸਿੰਘ ਨੂੰ ਕਾਬੂ ਕਰਕੇ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮਾਮਲੇ ਦਰਜ ਕਰ ਲਏ ਹਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਦੀ ਮੌਤ ਅਗਲੀ ਖ਼ਬਰ ਰੇਸ਼ਮ ਸਿੰਘ ਖ਼ਾਲਸਾ ਨਹੀਂ ਰਹੇ, ਸਸਕਾਰ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।